ਦੇਸ਼ ਲਈ ਕੰਮ ਕਰਨ ਵਾਲੇ ਜੇਲ੍ਹਾਂ ‘ਚ ਤੇ ਦੇਸ਼ ਨੂੰ ਲੁੱਟਣ ਵਾਲੇ ਬਾਹਰ ਕਰਦੇ ਨੇ ਐਸ਼ : ਹਰਪਾਲ ਚੀਮਾ
‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਐਤਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਹੈੱਡਕੁਆਰਟਰ ਪੁੱਜੇ। ਇਸ ਮਾਮਲੇ ਨੂੰ ਲੈ ਕੇ ਵੱਖ ਵੱਖ ਥਾਵਾਂ ‘ਤੇ ਭਾਜਪਾ ਕੇਂਦਰ ਸਰਕਾਰ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ