ਸਾਬਕਾ ਅਗਨੀਵੀਰਾਂ ਨੂੰ ਕੇਂਦਰ ਦਾ ਇੱਕ ਹੋਰ ਤੋਹਫ਼ਾ, ਹੁਣ ਪੱਕੀ ਨੌਕਰੀ ਲਈ ਮਿਲਿਆ ਕੋਟਾ, ਉਮਰ ‘ਚ ਛੋਟ
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿੱਚ ਖਾਲੀ ਅਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
india news
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿੱਚ ਖਾਲੀ ਅਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ( Punjab Governor B.L. Purohit ) ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ CM Bhagwant Sinhj Mann ) ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ( Haryana Chief Minister Manohar Lal Khattar ) ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਯੂਟੀ ਸਕੱਤਰੇਤ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1
ਇੰਡੀਅਨ ਐਕਸਪ੍ਰੈਸ ਵਿੱਚ ਛਪੀ ਖਬਰ ਮੁਤਾਬਕ ਤਾਪਮਾਨ ਵਧਣ ਨਾਲ ਦੁੱਧ ਦੀ ਉਪਲਬਧਤਾ ਵੀ ਘੱਟ ਰਹੀ ਹੈ। ਹਾਲਾਂਕਿ ਤਾਪਮਾਨ ਵਧਣ ਕਾਰਨ ਖੜ੍ਹੀ ਕਣਕ ਦੀ ਫਸਲ 'ਤੇ ਕਿਸੇ ਤਰ੍ਹਾਂ ਦਾ ਕੋਈ ਖਾਸ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ।
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ( Union Home Minister Amit Shah ) ਦਾ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਲਾ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ 54ਵੀਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਸਥਾਪਨਾ ਦਿਵਸ ਪਰੇਡ ਦੇ ਮੌਕੇ ‘ਤੇ ਨੀਸਾ ਵਿਖੇ ਬੈਫਲ ਰੇਂਜ ‘ਅਰਜੁਨ’ ਦਾ ਉਦਘਾਟਨ ਕੀਤਾ। ਇਸ ਦੌਰਾਨ ਪਰੇਡ ਨੂੰ ਸੰਬੋਧਨ
ਕੌਸ਼ਿਕ ਆਪਣੀ ਮੌਤ ਤੋਂ ਇੱਕ ਦਿਨ ਪਹਿਲਾਂ ਇੱਥੇ ਹੋਲੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਫਾਰਮ ਹਾਊਸ ਦੀ ਤਲਾਸ਼ੀ ਦੌਰਾਨ ਕੁਝ ਦਵਾਈਆਂ ਮਿਲੀਆਂ।
ਦਿੱਲੀ : ਅਗਨੀਵੀਰ ਭਰਤੀ ਰੈਲੀ ਲਈ ਇਸ ਸਾਲ ਆਯੋਜਿਤ ਹੋਣ ਵਾਲੀ ਰੈਲੀ ਦੀ ਅਧਿਸੂਚਨਾ ਪ੍ਰਕਾਸ਼ਿਤ ਕੀਤੀ ਗਈ ਹੈ ਤੇ Join Indian Army ਦੀ ਸਾਈਟ www.joinindianarmy.nic.in ‘ਤੇ ਦੇਖੀ ਜਾ ਸਕਦੀ ਹੈ। ਫੌਜੀ ਭਰਤੀ ਦਫਤਰ ਭੋਪਾਲ ਦੇ ਸੰਚਾਲਕ ਕਰਨਲ ਸਬਯਸਾਚੀ ਬਾਕੁੰਡੀ ਨੇ ਦੱਸਿਆ ਕਿ ਅਗਨੀਵੀਰ ਰੈਲੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਤਰੀਕ 15 ਤੋਂ ਵਧਾ ਕੇ ਹੁਣ 20
ਤਾਮਿਲਨਾਡੂ ਦੇ ਊਟੀ ‘ਚ ਇੱਕ ਹੈਰਾਨ ਕਰ ਦੇਣ ਵਾਲ ਖ਼ਬਰ ਸਾਹਮਣੇ ਆਈ ਹੈ ਜਿੱਥੇ 8ਵੀਂ ਜਮਾਤ ਦੇ ਵਿਦਿਆਰਥੀ ਦੀ ਸ਼ਰਤ ਲਾਉਣ ਦੇ ਚੱਕਰ ਵਿੱਚ ਮੌਤ ਹੋ ਗਈ। ਉਸ ਨੇ 45 ਆਇਰਨ ਗੋਲੀਆਂ ਖਾ ਲਈਆਂ।
H3N2 ਇਨਫਲੂਐਂਜ਼ਾ ਕਾਰਨ ਦੇਸ਼ 'ਚ ਹੁਣ ਤੱਕ ਦੋ ਲੋਕਾਂ ਦੀ ਜਾਨ ਜਾ ਚੁੱਕੀ ਹੈ। ਸਰਕਾਰੀ ਸੂਤਰਾਂ ਨੇ ਨੇ ਕਿਹਾ ਕਿ ਇੱਕ ਮੌਤ ਕਰਨਾਟਕ ਵਿੱਚ ਦਰਜ ਕੀਤੀ ਗਈ
ਚਿੱਠੀ ਵਿੱਚ ਬੀਜੇਪੀ ਉੱਤੇ ਦੋਸ਼ ਲਾਉਂਦਿਆਂ ਸਿਸੋਦੀਆ ਨੇ ਲਿਖਿਆ ਕਿ ਬੀਜੇਪੀ ਲੋਕਾਂ ਨੂੰ ਜੇਲ੍ਹ ਵਿੱਚ ਤਾੜਨ ਦੀ ਰਾਜਨੀਤੀ ਕਰ ਰਹੀ ਹੈ ਤੇ ਅਸੀਂ ਬੱਚਿਆਂ ਨੂੰ ਪੜਾਉਣ ਦੀ ਰਾਜਨੀਤੀ ਕਰ ਰਹੇ ਹਾਂ
ਛਤੀਸਗੜ੍ਹ( Chhattisgarh ) ਦੇ ਜਿਲ੍ਹਾ ਸਰਗੁਜਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਹੋਲੀ 'ਚ ਇੱਕ ਨਸ਼ੇੜੀ ਨੇ ਤਿੰਨ ਮਹੀਨੇ ਦੀ ਮਾਸੂਮ ਬੱਚੀ ਦੀ ਜਾਨ ਲੈ ਲਈ ।