ਭੀੜ-ਭੜੱਕੇ ‘ਚ ਮਾਸਕ ਜ਼ਰੂਰੀ , ਚੀਨ ਵਿੱਚ ਕੋਵਿਡ ਦੇ ਵਾਧੇ ਦੇ ਵਿਚਕਾਰ ਸਰਕਾਰ ਨੇ ਦਿੱਤੀ ਇਹ ਸਲਾਹ
ਨਵੀਂ ਦਿੱਲੀ : ਕਰੋਨਾ ਮਹਾਂਮਾਰੀ ਤੋਂ ਬਚਣ ਲਈ ਕੀਤੀ ਗਈ ਮੀਟਿੰਗ ਤੋਂ ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵਧਣ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅੱਜ ਦੇਸ਼ ’ਚ ਕੋਵਿਡ-19 ਸਥਿਤੀ ਦੀ ਸਮੀਖਿਆ ਕੀਤੀ। ਮੀਟਿੰਗ ਬਾਅਦ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਖ਼ਤਮ ਨਹੀਂ ਹੋਈ, ਸਾਰੀਆਂ ਸਬੰਧਤ ਧਿਰਾਂ ਨੂੰ ਚੌਕਸ