india news

india news

India Punjab

ਸੀਤ ਲਹਿਰ ਦੀ ਲਪੇਟ ‘ਚ ਉੱਤਰੀ ਭਾਰਤ ! ਦਿੱਲੀ, ਪੰਜਾਬ ਸਮੇਤ ਇਨ੍ਹਾਂ ਰਾਜਾਂ ਵਿੱਚ ਸੰਘਣੀ ਧੁੰਦ, ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ

ਹਰਿਆਣਾ , ਪੰਜਾਬ , ਰਾਜਸਥਾਨ ਅਤੇ ਦਿੱਲੀ ਸਣੇ ਪੂਰਾ ਦੇਸ਼ ਇਸ ਵੇਲੇ ਠੰਡ ਦੀ ਲਪੇਟ ਵਿੱਚ ਆਇਆ ਹੋਇਆ ਹੈ।  ਉੱਤਰੀ ਭਾਰਤ ਦਾ ਜ਼ਿਆਦਾਤਰ ਹਿੱਸਾ ਸੀਤ ਲਹਿਰ ਦੀ ਮਾਰ ਝੱਲ ਰਿਹਾ ਹੈ।

Read More
India

ਚੀਨ ਸਮੇਤ ਇਨ੍ਹਾਂ 5 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ

‘ਦ ਖ਼ਾਲਸ ਬਿਊਰੋ : ਵਿਸ਼ਵ ਪੱਧਰ ‘ਤੇ ਵਧਦੇ ਕੋਰੋਨਾ ਵਾਇਰਸ (Coronavirus Outberak)ਦੇ ਪ੍ਰਕੋਪ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂ ਸਰਕਾਰ ਨੇ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ ਅਤੇ ਥਾਈਲੈਂਡ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ ਕੋਵਿਡ-19 ਲਈ ਟੈਸਟ ਆਰਟੀਪੀਸੀਆਰ ਲਾਜ਼ਮੀ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਚੀਨ,

Read More
India

ਮਣੀਪੁਰ ਦੇ ਨੋਨੀ ‘ਚ ਵਾਪਰਿਆ ਇਹ ਭਾਣਾ , PM ਮੋਦੀ ਨੇ ਜਤਾਇਆ ਦੁੱਖ , ਕੀਤਾ ਇਹ ਐਲਾਨ

ਮਣੀਪੁਰ ਦੇ ਨੋਨੀ ਜ਼ਿਲੇ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸੇ ਵਿੱਚ 9 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ  ਜਦੋਂ ਕਿ 40 ਹੋਰ ਫੱਟੜ ਹੋ ਗਏ। ਜਾਣਕਾਰੀ ਅਨੁਸਾਰ ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਥੰਬਲਾਨੂ ਹਾਇਰ ਸੈਕੰਡਰੀ ਸਕੂਲ, ਯਾਰੀਪੋਕ, ਮਣੀਪੁਰ ਦੇ ਵਿਦਿਆਰਥੀਆਂ ਨੂੰ ਲੈ ਕੇ ਦੋ ਬੱਸਾਂ ਟੂਰ ‘ਤੇ ਖਪੁਮ ਜਾ ਰਹੀਆਂ ਸਨ। ਲੜਕੀਆਂ ਨੂੰ ਲਿਜਾ

Read More
India

ਭੀੜ-ਭੜੱਕੇ ‘ਚ ਮਾਸਕ ਜ਼ਰੂਰੀ , ਚੀਨ ਵਿੱਚ ਕੋਵਿਡ ਦੇ ਵਾਧੇ ਦੇ ਵਿਚਕਾਰ ਸਰਕਾਰ ਨੇ ਦਿੱਤੀ ਇਹ ਸਲਾਹ

ਨਵੀਂ ਦਿੱਲੀ : ਕਰੋਨਾ ਮਹਾਂਮਾਰੀ ਤੋਂ ਬਚਣ ਲਈ ਕੀਤੀ ਗਈ ਮੀਟਿੰਗ ਤੋਂ ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵਧਣ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅੱਜ ਦੇਸ਼ ’ਚ ਕੋਵਿਡ-19 ਸਥਿਤੀ ਦੀ ਸਮੀਖਿਆ ਕੀਤੀ। ਮੀਟਿੰਗ ਬਾਅਦ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਖ਼ਤਮ ਨਹੀਂ ਹੋਈ, ਸਾਰੀਆਂ ਸਬੰਧਤ ਧਿਰਾਂ ਨੂੰ ਚੌਕਸ

Read More
India International

ਦੁਨੀਆ ‘ਤੇ ਫਿਰ ਤੋਂ ਮੰਡਰਾਉਣ ਲੱਗਾ ਕਰੋਨਾ ਦਾ ਖ਼ਤਰਾ , ਲਪੇਟ ‘ਚ ਆਏ ਇਹ ਦੇਸ਼

ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।

Read More
India

Fact Check: ਕੀ 500 ਰੁਪਏ ਦਾ ਇਹ ਨੋਟ ਹੈ ਨਕਲੀ, ਜਾਣੋ ਕਿਵੇਂ ਕਰੀਏ ਪਛਾਣ!

ਇਨ੍ਹੀਂ ਦਿਨੀਂ ਇੱਕ ਸੁਨੇਹਾ ਬਹੁਤ ਵਾਇਰਲ ਹੋ ਰਿਹਾ ਹੈ। ਇਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ 500 ਦਾ ਨੋਟ ਨਕਲੀ ਹੈ, ਜਿਸ ਵਿੱਚ ਹਰੇ ਰੰਗ ਦੀ ਧਾਰੀ ਆਰਬੀਆਈ ਗਵਰਨਰ ਦੇ ਦਸਤਖਤ ਦੇ ਨੇੜੇ ਨਹੀਂ ਬਲਕਿ ਗਾਂਧੀ ਜੀ ਦੀ ਤਸਵੀਰ ਦੇ ਨੇੜੇ ਹੈ।

Read More
India

ਗੁਜਰਾਤ ‘ਚ 83 ਫੀਸਦੀ ਵਿਧਾਇਕ ਕਰੋੜਪਤੀ , 86 ਵਿਧਾਇਕ 5ਵੀਂ ਤੋਂ 12ਵੀਂ ਪਾਸ

ਗੁਜਰਾਤ ਵਿਧਾਨ ਸਭਾ ਚੋਣਾਂ 'ਚ ਜਿੱਤੇ 182 ਵਿਧਾਇਕਾਂ 'ਚੋਂ 83 ਫੀਸਦੀ ਭਾਵ 151 ਵਿਧਾਇਕ ਕਰੋੜਪਤੀ ਹਨ। 2017 ਵਿੱਚ ਵਿਧਾਨ ਸਭਾ ਵਿੱਚ ਕਰੋੜਪਤੀ ਵਿਧਾਇਕਾਂ ਦੀ ਗਿਣਤੀ 141 ਸੀ।

Read More
India

RBI MPC Meeting : ਹੋਮ ਲੋਨ ਤੋਂ ਲੈ ਕੇ ਆਟੋ ਅਤੇ ਪਰਸਨਲ ਲੋਨ ਤੱਕ ਸਭ ਕੁਝ ਮਹਿੰਗਾ…

‘ਦ ਖ਼ਾਲਸ ਬਿਊਰੋ : ਭਾਰਤੀ ਰਿਜ਼ਰਵ ਬੈਂਕ ( The Reserve Bank of India )  ਨੇ ਅੱਜ ਮੁਦਰਾ ਕਮੇਟੀ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ। ਇਸ ਵਾਰ ਵੀ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਵਿਆਜ ਦਰਾਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। MPC ਨੇ ਸਮੀਖਿਆ ਬੈਠਕ ਵਿੱਚ ਰੈਪੋ ਰੇਟ ਵਿੱਚ ਵਾਧਾ ਕੀਤਾ ਹੈ। ਰਿਜ਼ਰਵ ਬੈਂਕ ਦੇ ਗਵਰਨਰ

Read More
India

ਮਾਂ ਦਾ ਫੈਸਲਾ ਸਰਬਉੱਚ ਹੈ, ਗਰਭ ‘ਚ ਬੱਚਾ ਰੱਖੇ ਜਾਂ ਨਾਂ-ਅਦਾਲਤ

ਦਿੱਲੀ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਇੱਕ 26 ਸਾਲਾ ਔਰਤ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੱਤੀ ਹੈ

Read More
India Punjab

ਕੇਂਦਰ ਦੀ ਆਈ ਚੇਤਾਵਨੀ : ਜਾਇਦਾਦ ਗਿਰਵੀ ਰੱਖ ਪੰਜਾਬ ਨੇ ਚੁੱਕਿਆ 2900 ਕਰੋੜ ਦਾ ਕਰਜ਼ਾ

ਰਾਜ ਸਰਕਾਰਾਂ ਚੋਣਾਵੀ ਰੇਵੜੀਆਂ ਵੰਡਦੇ–ਵੰਡਦੇ ਖੋਖਲੀਆਂ ਹੋ ਰਹੀਆਂ ਹਨ। ਰਾਜ ਦੇ ਖ਼ਰਚੇ ਨੂੰ ਪੂਰਾ ਕਰਨ ਲਈ ਸਰਕਾਰਾਂ ਸੂਬੇ ਦੀ ਜਾਇਦਾਦ ਨੂੰ ਗਿਰਵੀ ਰੱਖ ਰਹੀਆਂ ਹਨ।

Read More