ਭਾਰਤ ‘ਚ 5 ਬੈਕਟਰੀਆ ਨੇ ਇੱਕ ਸਾਲ ‘ਚ ਹੀ 6 ਲੱਖ ਤੋਂ ਵੱਧ ਲੋਕਾਂ ਦੀ ਜਾਨ, ਰਿਪੋਰਟ ‘ਚ ਹੈਰਾਨਕੁਨ ਖੁਲਾਸੇ
ਭਾਰਤ ਵਿੱਚ ਪੰਜ ਬੈਕਟਰੀਆ ਨੇ ਇੱਕ ਸਾਲ ਵਿੱਚ ਹੀ ਸੱਤ ਲੱਖ ਦੇ ਕਰੀਬ ਲੋਕਾਂ ਦੀ ਜਾਨ ਲੈ ਲਈ ਹੈ। ਇਨ੍ਹਾਂ ਬਾਰੇ ਖੁਲਾਸੇ ਕਾਰਨ ਸਭ ਨੂੰ ਹੈਰਾਨ ਕੀਤਾ ਹੈ।
india news
ਭਾਰਤ ਵਿੱਚ ਪੰਜ ਬੈਕਟਰੀਆ ਨੇ ਇੱਕ ਸਾਲ ਵਿੱਚ ਹੀ ਸੱਤ ਲੱਖ ਦੇ ਕਰੀਬ ਲੋਕਾਂ ਦੀ ਜਾਨ ਲੈ ਲਈ ਹੈ। ਇਨ੍ਹਾਂ ਬਾਰੇ ਖੁਲਾਸੇ ਕਾਰਨ ਸਭ ਨੂੰ ਹੈਰਾਨ ਕੀਤਾ ਹੈ।
ਯਮੁਨਾ ਐਕਸਪ੍ਰੈਸ ਵੇਅ ਦੇ ਸਰਵਿਸ ਰੋਡ 'ਤੇ ਲਾਲ ਰੰਗ ਦੇ ਟਰਾਲੀ ਬੈਗ 'ਚੋਂ ਖੂਨ ਨਾਲ ਲੱਥਪੱਥ ਮਿਲੀ ਲਾਸ਼ ਦੀ ਪਛਾਣ ਹੋ ਗਈ ਹੈ। ਅਸਲ ਵਿੱਚ ਇਹ ਮ੍ਰਿਤਕ ਦੇਹ ਦਿੱਲੀ ਦੇ ਪਿੰਡ ਮੋੜਬੰਦ ਦੇ ਨਿਤੇਸ਼ ਯਾਦਵ ਦੀ ਪੁੱਤਰੀ ਆਯੂਸ਼ੀ ਯਾਦਵ (21) ਦੀ ਹੈ। ਪੁਲਿਸ ਨੇ 48 ਘੰਟਿਆਂ ਵਿੱਚ ਮ੍ਰਿਤਕ ਦੇ ਪਰਿਵਾਰ ਦਾ ਪਤਾ ਲਗਾ ਲਿਆ ਹੈ।
ਅਦਾਲਤ ਨੇ ਕਿਹਾ ਕਿ ਇਸਤਗਾਸਾ ਪੱਖ ਦੇ ਗਵਾਹਾਂ ਦੇ ਬਿਆਨਾਂ ਅਨੁਸਾਰ, ਇਹ ਸਾਬਤ ਹੋ ਗਿਆ ਹੈ ਕਿ ਇਲਾਕੇ ਵਿੱਚ ਭੰਨਤੋੜ ਅਤੇ ਅੱਗਜ਼ਨੀ ਦੀ ਘਟਨਾ ਦੌਰਾਨ ਇੱਕ ਗੈਰ-ਕਾਨੂੰਨੀ ਇਕੱਠ ਸ਼ਾਮਲ ਸੀ।
ਭਾਰਤ ਵਿੱਚ ਹਰ ਸਾਲ ਕਰੀਬ 5 ਲੱਖ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਅਤੇ ਇਨ੍ਹਾਂ ਵਿੱਚੋਂ ਡੇਢ ਲੱਖ ਲੋਕ ਆਪਣੀ ਜਾਨ ਗੁਆ ਦਿੰਦੇ ਹਨ। ਇਸ ਲਈ ਸਕੂਟਰ ਜਾਂ ਮੋਟਰਸਾਈਕਲ ਵਰਗੇ ਵਾਹਨ ਚਲਾਉਂਦੇ ਸਮੇਂ ਸਾਰੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਬਾਲੀਵੁੱਡ ਅਭਿਨੇਤਾ ਆਮਿਰ ਖਾਨ(Aamir Khan) ਨੇ ਐਕਟਿੰਗ ਤੋਂ ਬ੍ਰੇਕ ਲੈਣ ਦਾ ਫੈਸਲਾ ਕੀਤਾ ਹੈ। ਸੋਮਵਾਰ ਨੂੰ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ, ਆਮਿਰ ਖਾਨ ਨੇ ਖੁਲਾਸਾ ਕੀਤਾ
ਚੰਡੀਗੜ੍ਹ ਦੇ ਪ੍ਰਸਿੱਧ ਵਕੀਲ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਲਈ ਨੋਟਿਸ ਭੇਜਿਆ ਹੈ।
ਇਸ ਖਾਸ ਇਵੈਂਟ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਕਨਿਕਾ ਨੇ ਲਿਖਿਆ, 'ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲਣਾ ਮਾਣ ਵਾਲੀ ਗੱਲ ਸੀ।
ਪੰਜ ਸਾਲ ਦੀ ਮਾਸੂਮ ਬੱਚੀ ‘ਤੇ ਕੁੱਤਿਆਂ ਨੇ ਜਾਨਲੇਵਾ ਹਮਲਾ ਕਰਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਗੰਭੀਰ ਜ਼ਖਮੀ ਮਾਸੂਮ ਦੀ ਜ਼ਿਲਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ
ਬੱਸ ਵਿਚ 100 ਤੋਂ ਵੱਧ ਯਾਤਰੀ ਸਵਾਰ ਸਨ ਅਤੇ ਮਰਨ ਵਾਲੇ ਜ਼ਿਆਦਾਤਰ ਯੂਪੀ ਅਤੇ ਬਿਹਾਰ ਦੇ ਨਿਵਾਸੀ ਹਨ। ਇਸ ਹਾਦਸੇ 'ਚ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।
ਏ.ਐਸ.ਆਈ. ਨੇ ਪਹਿਲਾਂ ਆਪਣੀ ਪ੍ਰੇਮਿਕਾ ਦੇ ਪ੍ਰੇਮੀ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਇਸ ਕਤਲ ਦੀ ਘਟਨਾ ਨੂੰ ਛੁਪਾਉਣ ਲਈ ਉਸ ਨੇ ਆਪਣੇ ਹੀ ਕਤਲ ਦੀ ਕਹਾਣੀ ਰਚੀ।