ਕਤਰ ਨੇ 8 ਸਾਬਕਾ ਭਾਰਤੀ ਮਰੀਨਾਂ ਨੂੰ ਰਿਹਾਅ ਕੀਤਾ: 7 ਭਾਰਤ ਪਰਤੇ, ਜਾਸੂਸੀ ਦਾ ਲੱਗਿਆ ਸੀ ਦੋਸ਼…
ਕਤਰ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਰਿਹਾਅ ਕੀਤਾ ਹੈ। ਇਨ੍ਹਾਂ 'ਚੋਂ 7 ਸੋਮਵਾਰ ਸਵੇਰੇ ਭਾਰਤ ਪਰਤੇ। ਉਹ ਜਾਸੂਸੀ ਦੇ ਦੋਸ਼ ਵਿੱਚ ਕਤਰ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ।
india news
ਕਤਰ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਰਿਹਾਅ ਕੀਤਾ ਹੈ। ਇਨ੍ਹਾਂ 'ਚੋਂ 7 ਸੋਮਵਾਰ ਸਵੇਰੇ ਭਾਰਤ ਪਰਤੇ। ਉਹ ਜਾਸੂਸੀ ਦੇ ਦੋਸ਼ ਵਿੱਚ ਕਤਰ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ।
ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲੇ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਪਤਨੀ ਆਪਣੇ ਪਤੀ ‘ਤੇ ਪੈਟਰੋਲ ਛਿੜਕ ਕੇ ਉਸਦੀ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲੇ ‘ਚ ਪਤਨੀ ਨੇ ਆਪਣੇ ਸ਼ਰਾਬੀ ਪਤੀ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਤੀ
ਇੱਕ ਦੁੱਧ ਦਾ ਟੈਂਕਰ ਇੱਕ ਮੇਲੇ ਵਿੱਚ ਵੜ ਗਿਆ। ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ 'ਚ 150 ਲੋਕ ਜ਼ਖਮੀ ਹੋਏ ਹਨ
ਰਿਟਾਇਰਮੈਂਟ ਬਾਡੀ EPFO ਨੇ ਦੇਸ਼ ਦੇ ਲੱਖਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। EPFO ਨੇ 2023-24 ਲਈ ਕਰਮਚਾਰੀ ਭਵਿੱਖ ਨਿਧੀ (EPF) ਜਮ੍ਹਾ 'ਤੇ 8.25 ਫੀਸਦੀ ਦੀ ਉੱਚ ਤਿੰਨ ਸਾਲਾਂ ਦੀ ਵਿਆਜ ਦਰ ਤੈਅ ਕੀਤੀ ਹੈ।
ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮ੍ਰਿਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ।
ਗੋਆ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਨਰੋਤਮ ਸਿੰਘ ਢਿੱਲੋਂ ਦਾ ਕਤਲ ਕਰ ਦਿੱਤਾ ਗਿਆ ਸੀ। ਗੋਆ ਪੁਲਿਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲੇ ‘ਚ ਮਹਾਰਾਸ਼ਟਰ ਦੇ ਪੇਨ ਇਲਾਕੇ ਤੋਂ ਇਕ ਔਰਤ ਅਤੇ ਉਸ ਦੇ ਦੋਸਤ ਨੂੰ ਗ੍ਰਿਫ਼ਤਾਰ ਕੀਤਾ ਹੈ। ਨਰੋਤਮ ਦਾ ਗਲਾ ਘੁੱਟ
ਦੁਬਈ ਦੀ ਅਦਾਲਤ ਨੇ 6 ਪਾਕਿਸਤਾਨੀਆਂ ਨੂੰ ਬਰੀ ਕਰ ਦਿੱਤਾ ਹੈ, ਜੋ ਕਿ ਦੁਬਈ 'ਚ ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਸਨ।
ਦੋ ਦਿਨਾਂ ਬਾਅਦ ਚੰਡੀਗੜ੍ਹ ਵਿੱਚ ਅੱਜ ਦਿਨ ਭਰ ਮੌਸਮ ਸਾਫ਼ ਰਹੇਗਾ। ਦਿਨ ਵੇਲੇ ਧੁੱਪ ਰਹੇਗੀ। ਸ਼ਨੀਵਾਰ ਤੋਂ ਤਿੰਨ ਦਿਨ ਮੁੜ ਬੱਦਲ ਛਾਏ ਰਹਿਣਗੇ।
ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਸਾਰੀਆਂ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਨੂੰ ਵੀ ਸਿਹਤ ਸੰਭਾਲ ਸੁਰੱਖਿਆ ਵਿੱਚ ਸ਼ਾਮਲ ਕੀਤਾ ਜਾਵੇਗਾ।
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬਜਟ 2024 ਤੋਂ ਪਹਿਲਾਂ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਉਸਨੇ ਆਯਾਤ ਮੋਬਾਈਲ ਪੁਰਜ਼ਿਆਂ ‘ਤੇ ਦਰਾਮਦ ਡਿਊਟੀ 5 ਪ੍ਰਤੀਸ਼ਤ ਘਟਾ ਦਿੱਤੀ ਹੈ। ਇਸ ਫ਼ੈਸਲੇ ਨਾਲ ਭਾਰਤ ‘ਚ ਬਣੇ ਮੋਬਾਇਲ ਪਾਰਟਸ ਦੀ ਸੋਰਸਿੰਗ ਦੀ ਲਾਗਤ ਘੱਟ ਹੋਵੇਗੀ, ਜਿਸ ਨਾਲ ਖਪਤਕਾਰਾਂ ਨੂੰ ਫਾਇਦਾ