ਛੱਤੀਸਗੜ੍ਹ : ਉੱਡੇ ਪਿੱਕਅਪ ਦੇ ਪਰਖੱਚੇ, ਇੱਕੋ ਪਰਿਵਾਰ ਦੇ 6 ਜਣਿਆ ਨਾਲ ਵਾਪਰਿਆ ਭਾਣਾ
ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਪਿੱਕਅਪ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਗੋਦਾ ਪੁਲ ‘ਤੇ ਵਾਪਰਿਆ। ਪਾਲਰੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ