ਸੋਨਾ ਹੋਇਆ ਸਸਤਾ, ਢਾਈ ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ਤੇ ਪਹੁੰਚਿਆ ਪੀਲੀ ਧਾਤੂ ਦਾ ਕਾਰੋਬਾਰ…
ਅਮਰੀਕੀ ਫੈਡਰਲ ਰਿਜ਼ਰਵ(, USA Federal Reserve) ਵੱਲੋਂ ਵਿਆਜ ਦਰਾਂ 'ਚ 75 ਆਧਾਰ ਅੰਕਾਂ ਦਾ ਵਾਧਾ ਕਰਨ ਤੋਂ ਬਾਅਦ ਵੀਰਵਾਰ ਨੂੰ ਸੋਨੇ(Gold) ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ।
india news
ਅਮਰੀਕੀ ਫੈਡਰਲ ਰਿਜ਼ਰਵ(, USA Federal Reserve) ਵੱਲੋਂ ਵਿਆਜ ਦਰਾਂ 'ਚ 75 ਆਧਾਰ ਅੰਕਾਂ ਦਾ ਵਾਧਾ ਕਰਨ ਤੋਂ ਬਾਅਦ ਵੀਰਵਾਰ ਨੂੰ ਸੋਨੇ(Gold) ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ।
‘ਦ ਖ਼ਾਲਸ ਬਿਊਰੋ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਜਿਸ ਮੁਤਾਬਿਕ ਹਰਿਆਣਾ ਦੇ ਗੁਰਦੁਆਰਿਆਂ ਦਾ ਮੈਨੇਜਮੈਂਟ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ। ਕੋਰਟ ਨੇ ਹਰਿਆਣਾ ਕਮੇਟੀ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPV) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਸਿੱਖ ਗੁਰਦੁਆਰਾ