ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ
ਪੰਜਾਬ 'ਚ ਪੈਟਰੋਲ 51 ਪੈਸੇ ਤੇ ਡੀਜ਼ਲ 48 ਪੈਸੇ ਮਹਿੰਗਾ ਹੋਇਆ ਹੈ। ਮੱਧ ਪ੍ਰਦੇਸ਼, ਝਾਰਖੰਡ ਤੇ ਗੋਆ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ
india news
ਪੰਜਾਬ 'ਚ ਪੈਟਰੋਲ 51 ਪੈਸੇ ਤੇ ਡੀਜ਼ਲ 48 ਪੈਸੇ ਮਹਿੰਗਾ ਹੋਇਆ ਹੈ। ਮੱਧ ਪ੍ਰਦੇਸ਼, ਝਾਰਖੰਡ ਤੇ ਗੋਆ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ
ਅਸਾਮ ਦੇ ਗੋਲਾਘਾਟ 'ਚ ਬੱਸ ਅਤੇ ਟਰੱਕ ਦੀ ਟੱਕਰ 'ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਹੋ ਗਏ। ਇਹ ਭਿਆਨਕ ਹਾਦਸਾ ਬੁੱਧਵਾਰ ਤੜਕੇ ਵਾਪਰਿਆ।
ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਲਈ ਖੁਸ਼ਖਬਰੀ ਆਈ ਹੈ। ਵਪਾਰਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ 1.50 ਰੁਪਏ ਤੋਂ 4.50 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇਸ ਸਾਲ ਦੇ ਸ਼ੁਰੂ ਵਿੱਚ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਵਿੱਚ ਭਾਰਤੀ ਦੂਤਾਵਾਸਾਂ ਉੱਤੇ ਹੋਏ ਹਮਲਿਆਂ ਵਿੱਚ ਸ਼ਾਮਲ 43 ਸ਼ੱਕੀਆਂ ਦੀ ਪਛਾਣ ਕੀਤੀ ਹੈ।
ਹਿਮਾਚਲ ਦੀ ਪਵਨਾ ਇੱਕ ਏਜੰਟ ਰਾਹੀਂ ਨੌਕਰੀ ਦੀ ਭਾਲ ਵਿੱਚ ਦੁਬਈ ਗਈ ਸੀ। ਭਰਾ ਰੋਹਿਤ ਦਾ ਦੋਸ਼ ਹੈ ਕਿ ਏਜੰਟ ਨੇ ਉਸ ਦੀ ਭੈਣ ਨੂੰ ਦੁਬਈ ਦੀ ਥਾਂ ਉਮਾਨ ਭੇਜ ਦਿੱਤਾ ਹੈ।
ਦਿੱਲੀ : ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਬੁੱਧਵਾਰ ਨੂੰ ਅੱਤਵਾਦੀ ਗੈਂਗਸਟਰ ਨੈੱਟਵਰਕ ਨਾਲ ਜੁੜੇ 43 ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਦੇ ਕੈਨੇਡਾ ਨਾਲ ਸਬੰਧ ਹਨ। ਐਨਆਈਏ ਨੇ 43 ਬਦਨਾਮ ਅਪਰਾਧੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਅਤੇ ਲੋਕਾਂ ਤੋਂ ਇਨ੍ਹਾਂ ਗੈਂਗਸਟਰਾਂ ਦੀ ਜਾਇਦਾਦ, ਕਾਰੋਬਾਰ ਅਤੇ ਹੋਰ
ਦਿੱਲੀ : ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਵਿੱਚ ਬਣੀਆਂ ਨਕਲੀ ਦਵਾਈਆਂ ਅਤੇ ਖੰਘ ਦੇ ਸਿਰਪ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ, ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਨੇ ਇੱਕ ਹੋਰ ਭਾਰਤੀ ਖੰਘ ਦੇ ਸਿਰਪ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਸਿਰਪ ਦਾ ਸੈਂਪਲ ਇਰਾਕ ਤੋਂ ਲਿਆ ਗਿਆ ਸੀ, ਜਿਸ ਤੋਂ ਬਾਅਦ
ਨਵੀਂ ਦਿੱਲੀ : ਜਿੱਥੇ ਇੱਕ ਪਾਸੇ ਦੇਸ਼ ਵਿੱਚ ਟਮਾਟਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਕਈ ਕਿਸਾਨ ਇਸ ਨੂੰ ਵੇਚ ਕੇ ਅਮੀਰ ਹੋ ਰਹੇ ਹਨ। ਇੱਥੋਂ ਤੱਕ ਕਿ ਕਈ ਕਿਸਾਨਾਂ ਦੇ ਕਰੋੜਪਤੀ ਬਣਨ ਦੀਆਂ ਖਬਰਾਂ ਵੀ ਆਈਆਂ ਹਨ। ਅਜਿਹਾ ਹੀ ਇੱਕ ਮਾਮਲਾ ਹੁਣ ਆਂਧਰਾ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। 48
ਦੇਸ਼ ਵਿੱਚ ਜਿੱਥੇ ਟਮਾਟਰ ਦੀਆਂ ਵਧਦੀਆਂ ਹੋਈਆਂ ਕੀਮਤਾਂ ਨੇ ਰਸੋਈ ਦਾ ਸਵਾਦ ਵਿਗਾੜਨ ਤੋਂ ਬਾਅਦ ਹੁਣ ਟਮਾਟਰਾਂ ਨੇ ਪਤੀ-ਪਤਨੀ ਦੇ ਰਿਸ਼ਤੇ ‘ਚ ਖਟਾਸ ਆਉਣੀ ਸ਼ੁਰੂ ਕਰ ਦਿੱਤੀ ਹੈ। ਯਕੀਨ ਕਰਨਾ ਮੁਸ਼ਕਿਲ ਹੈ ਪਰ ਇਹ ਅਜੀਬ ਮਾਮਲਾ ਮੱਧ ਪ੍ਰਦੇਸ਼ ਦੇ ਸ਼ਾਹਡੋਲ ਦੇ ਬੇਮਹੋਰੀ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਪਤੀ ਨੇ ਪਤਨੀ ਨੂੰ ਪੁੱਛੇ ਬਿਨਾਂ ਸਬਜ਼ੀ
ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਦਰਭੰਗਾ ਤੋਂ ਮੁੰਬਈ ਜਾ ਰਹੇ ਇੱਕ ਯਾਤਰੀ ਦੀ ਸਰਗਰਮੀ ਕਾਰਨ ਵੱਡਾ ਰੇਲ ਹਾਦਸਾ ਟਲ ਗਿਆ, ਨਹੀਂ ਤਾਂ ਉੜੀਸਾ ਦੇ ਬਾਲਾਸੋਰ ਵਰਗੀ ਘਟਨਾ ਵਾਪਰ ਸਕਦੀ ਸੀ। ਦਰਅਸਲ ਜੈਨਗਰ ਤੋਂ ਮੁੰਬਈ ਜਾ ਰਹੀ ਪਵਨ ਐਕਸਪ੍ਰੈੱਸ ਜਿਵੇਂ ਹੀ ਮੁਜ਼ੱਫਰਪੁਰ ਤੋਂ ਲੋਕਮਾਨਿਆ ਤਿਲਕ ਟਰਮੀਨਲ ਲਈ ਚੱਲੀ ਤਾਂ ਟਰੇਨ ‘ਚੋਂ ਇਕ ਆਵਾਜ਼ ਆਉਣ ਲੱਗੀ, ਜਿਸ