ਚੰਡੀਗੜ੍ਹ ਸਮੇਤ ਕਈ ਥਾਵਾਂ ‘ਤੇ ਲੱਗੇ ਭੂਚਾਲ ਦੇ ਝਟਕੇ , 30 ਸੈਕੰਡ ਤੱਕ ਹਿੱਲਿਆ ਚੰਡੀਗੜ੍ਹ
ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
india news
ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਦਿੱਲੀ : ਡੇਰਾ ਸਾਧ ਰਾਮ ਰਹੀਮ ਦੇ ਫਿਰ ਤੋਂ ਪੈਰੋਲ ‘ਤੇ ਬਾਹਰ ਆ ਜਾਣ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ chairperson ਸਵਾਤੀ ਮਾਲੀਵਾਲ ਦਾ ਵਿਰੋਧੀ ਸੁਰ ਹੋਰ ਉੱਚਾ ਹੋ ਗਿਆ ਹੈ।ਆਪਣੇ ਕੀਤੇ ਇੱਕ ਟਵੀਟ ਵਿੱਚ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਸਿੱਧੇ ਸਵਾਲ ਦਾਗੇ ਹਨ ਕਿ ਖੱਟਰ ਜੀ ਦੇਖੋ, ਜਿਸ ਬਲਾਤਕਾਰੀ ਨੂੰ ਤੁਸੀਂ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਸ਼ਾਮਲ ਨਾ ਕੀਤੇ ਜਾਣ ‘ਤੇ ਰੋਸ ਜਤਾਇਆ ਹੈ। ਬਾਦਲ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਭਾਰਤ ਸਰਕਾਰ ਨੇ 74ਵੀਂ ਗਣਤੰਤਰ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰ ਦਿੱਤਾ ਹੈ, ਇਸ ਦਾ ਮਤਲਬ ਹੈ ਕਿ
ਸੁਪਰੀਮ ਕੋਰਟ ( Supreme Court ) ਨੇ ਕਰਨਾਟਕ ਹਿਜਾਬ ਮਾਮਲੇ ( Karnataka Hijab Case) 'ਤੇ ਅੰਤਰਿਮ ਨਿਰਦੇਸ਼ਾਂ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਇਜਾਜ਼ਤ ਦੇ ਦਿੱਤੀ ਹੈ।
ਤਾਮਿਲਨਾਡੂ ਦੇ ਅਰਾਕੋਨਮ ਵਿੱਚ ਮੰਡਿਆਮਨ ਮੰਦਰ ਵਿੱਚ ਤਿਉਹਾਰ ਦੌਰਾਨ ਇੱਕ ਕਰੇਨ ਡਿੱਗਣ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ।
ਮੱਧ ਪ੍ਰਦੇਸ਼ ( Madhya Pradesh ) ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਤੀ ਨੇ ਆਪਣੇ ਦੋ ਬੱਚਿਆਂ ਅਤੇ ਪਤਨੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ।
ਉੱਤਰਾਖੰਡ ( Uttarakhand ) ਦੇ ਪਿਥੌਰਾਗੜ੍ਹ ‘ਚ ਐਤਵਾਰ ਸਵੇਰੇ ਭੂਚਾਲ ( Earthquake ) ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.8 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਐਤਵਾਰ ਸਵੇਰੇ 8.58 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਉੱਤਰਾਖੰਡ ਦੇ ਪਿਥੌਰਾਗੜ੍ਹ ਤੋਂ 23 ਕਿਲੋਮੀਟਰ ਉੱਤਰੀ ਪੱਛਮ ਵੱਲ
ਇਨ੍ਹਾਂ ਘਟਨਾਵਾਂ ਨੂੰ ਆਧਾਰ ਬਣਾ ਕੇ ਬਾਕੀ ਮੁਲਜ਼ਮਾਂ ਦੀ ਵੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਸੁਪਰੀਮ ਕੋਰਟ ਵਿੱਚ ਡੇਰਾ ਪ੍ਰੇਮੀਆਂ ਦੀ ਇਸ ਪਟੀਸ਼ਨ ’ਤੇ 30 ਜਨਵਰੀ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।
‘ਦ ਖ਼ਾਲਸ ਬਿਊਰੋ : ਰੋਹਤਕ ਦੀ ਸੁਨਾਰੀਆ ਜੇਲ੍ਹ (Sunaria Jail ) ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ (gurmeet singh ram Rahim) ਨੂੰ ਇੱਕ ਵਾਰ ਫ਼ਿਰ ਪੈਰੋਲ ਮਿਲ ਗਈ ਹੈ। ਡੇਰਾ ਮੁਖੀ 40 ਦਿਨਾਂ ਦੀ ਮਿਲੀ ਪੈਰੋਲ ਤੋਂ ਬਾਅਦ ਅੱਜ ਹਰਿਆਣਾ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ। ਇਸ ਮੌਕੇ ਜੇਲ੍ਹ
ਗਣਤੰਤਰ ਦਿਵਸ ਤੋਂ ਠੀਕ ਪਹਿਲਾਂ ਸ਼ਨੀਵਾਰ ਸਵੇਰੇ ਜੰਮੂ ਦੇ ਨਰਵਾਲ ਇਲਾਕੇ 'ਚ ਹੋਏ ਜ਼ਬਰਦਸਤ ਧਮਾਕਿਆਂ 'ਚ 6 ਨਾਗਰਿਕ ਜ਼ਖਮੀ ਹੋ ਗਏ।