india news

india news

India Punjab

ਪੰਜਾਬ ਸਮੇਤ 6 ਰਾਜਾਂ ਵਿਚ NIA ਦੀ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ , ਇਹ ਬਣੀ ਵਜ੍ਹਾ

ਕੌਮੀ ਜਾਂਚ ਏਜੰਸੀ (ਐਨ ਆਈ ਏ) ਵੱਲੋਂ ਅੱਜ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਮੇਤ 6 ਰਾਜਾਂ ਵਿਚ ਛਾਪੇਮਾਰੀ ਕੀਤੀ ਗਈ। ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ‘ਚ ਇਹ ਛਾਪੇਮਾਰੀ ਕੀਤੀ ਗਈ ਹੈ।

Read More
India

8ਵੀਂ ਜਮਾਤ ਦੇ 15 ਸਾਲਾ ਵਿਦਿਆਰਥੀ ਨਾਲ ਖੇਡਦੇ ਸਮੇਂ ਹੋਇਆ ਕੁਝ ਅਜਿਹਾ , ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ…

ਗ੍ਰੇਟਰ ਨੋਇਡਾ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦਾ 15ਵੀਂ ਜਮਾਤ ਦਾ 15 ਸਾਲਾ ਵਿਦਿਆਰਥੀ ਖੇਡਦੇ ਹੋਏ ਅਚਾਨਕ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਅਧਿਆਪਕ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਡਾਕਟਰ ਨੇ ਮੌਤ ਦਾ ਕਾਰਨ ਦਿਲ ਦਾ ਦੌਰਾ ਜਾਂ ਹਾਰਟ ਅਟੈਕ ਦੱਸਿਆ ਹੈ।

Read More
India Religion

ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਜਾਰੀ ਹੋਈ ਜ਼ਰੂਰੀ ਐਡਵਾਈਜ਼ਰੀ, ਖ਼ਬਰ ‘ਚ ਪੜ੍ਹੋ

ਉੱਤਰਾਖੰਡ : ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 17 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਯਾਤਰਾ ਲਈ ਆਉਣ ਵਾਲੀ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਪ੍ਰਸਾਸ਼ਨ ਵੱਲੋਂ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ

Read More
India

ਛੱਤੀਸਗੜ੍ਹ : ਉੱਡੇ ਪਿੱਕਅਪ ਦੇ ਪਰਖੱਚੇ, ਇੱਕੋ ਪਰਿਵਾਰ ਦੇ 6 ਜਣਿਆ ਨਾਲ ਵਾਪਰਿਆ ਭਾਣਾ

ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਪਿੱਕਅਪ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਗੋਦਾ ਪੁਲ ‘ਤੇ ਵਾਪਰਿਆ। ਪਾਲਰੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ

Read More
India

ਮਹਾਰਾਸ਼ਟਰ ਦੇ ਅਕੋਲਾ ‘ਚ ਹੰਗਾਮਾ, ਪੁਲਿਸ ਨੇ 26 ਲੋਕਾਂ ਨੂੰ ਕੀਤਾ ਹਿਰਾਸਤ ‘ਚ

ਮਹਾਰਾਸ਼ਟਰ ਦੇ ਅਕੋਲਾ ‘ਚ ਸ਼ਨੀਵਾਰ ਨੂੰ ਦੋ ਭਾਈਚਾਰਿਆਂ ਵਿਚਾਲੇ ਹੋਏ ਝੜਪ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 8 ਲੋਕ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਨਆਈ ਨੇ ਅਕੋਲਾ ਜ਼ਿਲ੍ਹੇ ਦੀ ਡੀਐਮ ਨੀਮਾ ਅਰੋੜਾ ਦੇ ਹਵਾਲੇ ਤੋਂ ਦੱਸਿਆ ਹੈ ਕਿ ਅਕੋਲਾ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਘੁੱਗੇ

Read More
India Punjab

ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਰੇਲ ਗੱਡੀ ਨਾਲ ਹੋਇਆ ਇਹ ਕਾਰਾ , ਸ਼ੀਸ਼ੇ ਟੁੱਟੇ, ਜਾਂਚ ‘ਚ ਜੁਟੀ ਰੇਲਵੇ ਪੁਲਿਸ

ਅੰਮ੍ਰਿਤਸਰ : ਸ਼ਨੀਵਾਰ ਰਾਤ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ਟਰੇਨ ਨੰਬਰ 12903 ‘ਤੇ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਪੱਥਰ ਸੁੱਟੇ। ਹਾਲਾਂਕਿ ਇਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਾਦਸੇ ਕਾਰਨ ਗੱਡੀ ਅੰਦਰ ਸਵਾਰ ਯਾਤਰੀਆਂ ‘ਚ ਸਹਿਮ ਦਾ ਮਾਹੌਲ ਬਣ ਗਿਆ। ਰਾਤ 11.23 ਵਜੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰੇਲਵੇ ਪੁਲਿਸ ਨੇ ਇਸ ਮਾਮਲੇ

Read More
India

ਭਤੀਜੀ ਦੇ ਵਿਆਹ ‘ਚ ਨੱਚਦਾ-ਨੱਚਦਾ ਦੁਨੀਆ ਤੋਂ ਰੁਖ਼ਸਤ ਹੋਇਆ ਵਿਅਕਤੀ , ਦੇਖੋ Video

ਸਟੇਜ 'ਤੇ ਡਾਂਸ ਕਰਦੇ ਸਮੇਂ ਵਿਅਕਤੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

Read More
India

ਕੇਰਲ ‘ਚ ਕਿਸ਼ਤੀ ਪਲਟਣ ਕਾਰਨ 21 ਸੈਲਾਨੀਆਂ ਦੇ ਘਰਾਂ ਵਿੱਚ ਵਿਛੇ ਸੱਥਰ , ਬਚਾਅ ਕਾਰਜ ਜਾਰੀ

ਕੇਰਲ ਵਿੱਚ ਕਿਸ਼ਤੀ ਪਲਟਣ ਦੀ ਘਟਨਾ ‘ਚ ਹੁਣ ਤੱਕ ਕੁੱਲ 21 ਸੈਲਾਨੀਆਂ ਦੀ ਮੌਤ ਹੋ ਚੁੱਕੀ ਹੈ। ਇਹ ਭਿਆਨਕ ਹਾਦਸਾ ਸੂਬੇ ਦੇ ਮਲਪੁਰਮ ਜ਼ਿਲੇ ਦੇ ਤਨੂਰ ਦੇ ਤੁਵਾਲ ਥੇਰਾਮ ਸੈਰ-ਸਪਾਟਾ ਸਥਾਨ ‘ਤੇ ਵਾਪਰੀ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹਾਦਸੇ ਦੇ ਸਮੇਂ ਕਿਸ਼ਤੀ ‘ਚ ਕਰੀਬ 40 ਲੋਕ ਸਵਾਰ ਸਨ। ਨਿਊਜ਼ ਏਜੰਸੀ ਏਐਨਆਈ

Read More
India

ਮਣੀਪੁਰ ‘ਚ ਹਾਲਾਤ ਸਹੀ ਹੋਣ ਦਾ ਦਾਅਵਾ , ਕਿਹਾ ਜਨਜੀਵਨ ਆਮ ਵਾਂਗ ਹੋ ਰਿਹਾ

ਮਣੀਪੁਰ ਦੇ ਡੀਜੀਪੀ ਪੀ. ਡੌਂਗੇਲ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਸੁਰੱਖਿਆ ਬਲਾਂ ਦੇ ਦਖਲ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਹੋਇਆ ਹੈ। ਅੱਜ ਇੰਫਾਲ ਘਾਟੀ ‘ਚ ਜਨਜੀਵਨ ਆਮ ਵਾਂਗ ਹੋ ਰਿਹਾ ਹੈ। ਦੁਕਾਨਾਂ ਅਤੇ ਬਾਜ਼ਾਰ ਦੁਬਾਰਾ ਖੁੱਲ੍ਹ ਗਏ ਹਨ ਅਤੇ ਸੜਕਾਂ ‘ਤੇ ਕਾਰਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਸਾਰੀਆਂ ਪ੍ਰਮੁੱਖ ਸੜਕਾਂ ਅਤੇ ਜਗ੍ਹਾ

Read More
India

ਮੀਡੀਆ ਦੀ ਆਜ਼ਾਦੀ ਦੇ ਮਾਮਲੇ ‘ਚ ਭਾਰਤ ਦੀ ਸਭ ਤੋਂ ਖ਼ਰਾਬ ਹਾਲਤ, ਹੇਠਾਂ ਖ਼ਿਸਕ ਕੇ 161 ਨੰਬਰ ’ਤੇ ਪਹੁੰਚਿਆ

ਨਵੀਂ ਦਿੱਲੀ : ਪ੍ਰੈੱਸ ਆਜ਼ਾਦੀ ਦੀ ਸੂਚੀ ’ਚ ਭਾਰਤ 11 ਸਥਾਨ ਹੋਰ ਹੇਠਾਂ ਖ਼ਿਸਕ ਕੇ 161 ਨੰਬਰ ਉਤੇ ਪਹੁੰਚ ਗਿਆ ਹੈ। ਇਹ ਹੈਰਾਨਕੁਨ ਖੁਲਾਸਾ ਇੱਕ ਗੈਰ-ਸਰਕਾਰੀ ਸੰਗਠਨ ਰਿਪੋਰਟਰਜ਼ ਵਿਦਾਊਟ ਬਾਰਡਰਜ਼ (ਐੱਨਜੀਓ) ਵੱਲੋਂ ਕੀਤਾ ਗਿਆ ਹੈ। ਇਹ ਅਦਾਰਾ ਆਲਮੀ ਪੱਧਰ ’ਤੇ ਮੀਡੀਆ ਨਾਲ ਸਬੰਧਤ ਮੁੱਦਿਆਂ ਨੂੰ ਨੇੜਿਓਂ ਦੇਖਦਾ ਹੈ। ਮੀਡੀਆ ਦੀ ਆਜ਼ਾਦੀ ਦੇ ਮਾਮਲੇ ‘ਚ ਭਾਰਤ

Read More