WHO ਵੱਲੋਂ ਬੱਚਿਆਂ ਲਈ ਦੋ ਭਾਰਤੀ ਖੰਘ ਦੇ ਸੀਰਪ ਦੀ ਵਰਤੋਂ ਵਿਰੁੱਧ ਚੇਤਾਵਨੀ ,ਇਨ੍ਹਾਂ ਦੋ ਦਵਾਈਆਂ ਨੂੰ ਘਟੀਆ ਦਿੱਤਾ ਕਰਾਰ
‘ਦ ਖ਼ਾਲਸ ਬਿਊਰੋ : ਵਿਸ਼ਵ ਸਿਹਤ ਸੰਗਠਨ ਨੇ ਬੱਚਿਆਂ ਲਈ ਦੋ ਭਾਰਤੀ ਖੰਘ ਦੇ ਸੀਰਪ ਦੀ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ ਹੈ। ਇਨ੍ਹਾਂ ਨੂੰ ਪੀਣ ਕਾਰਨ ਉਜ਼ਬੇਕਿਸਤਾਨ ਵਿੱਚ ਮੌਤਾਂ ਹੋਈਆਂ ਹਨ। ਸੰਗਠਨ ਨੇ ਕਿਹਾ ਕਿ ਮੈਰੀਅਨ ਬਾਇਓਟੈੱਕ ਦੁਆਰਾ ਨਿਰਮਿਤ ਉਤਪਾਦ ਘਟੀਆ ਸਨ। ਇਹ ਚਿਤਾਵਨੀ ਉਜ਼ਬੇਕਿਸਤਾਨ ਦੇ ਦੋਸ਼ਾਂ ਤੋਂ ਕੁਝ ਹਫ਼ਤਿਆਂ ਬਾਅਦ ਆਈ ਹੈ, ਜਿਨ੍ਹਾਂ ਵਿੱਚ ਕਿਹਾ