ਚੱਲਦੀ ਸਕੂਲ ਬੱਸ ‘ਹੋਇਆ ਇਹ ਕਾਰਾ , ਅੰਦਰ ਬੈਠੇ ਬੱਚਿਆਂ ਨੂੰ ਬੜੀ ਮੁਸ਼ਕਲ ਨਾਲ ਕੱਢਿਆ ਬਾਹਰ
ਹਰਿਆਣਾ ਦੇ ਪਲਵਲ ਵਿੱਚ ਵਿਦਿਆਰਥੀਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੰਦਰ ਬੈਠੇ ਲੋਕਾਂ ਨੇ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ
india news
ਹਰਿਆਣਾ ਦੇ ਪਲਵਲ ਵਿੱਚ ਵਿਦਿਆਰਥੀਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੰਦਰ ਬੈਠੇ ਲੋਕਾਂ ਨੇ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ
ਹਿਮਾਚਲ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਪਿਛਲੇ ਦੋ ਦਿਨਾਂ 'ਚ ਇੱਥੇ 6 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਹ ਮੌਤਾਂ ਸ਼ਨੀਵਾਰ ਅਤੇ ਐਤਵਾਰ ਨੂੰ ਹੋਈਆਂ ਹਨ।
ਆਮ ਆਦਮੀ ਪਾਰਟੀ ( Aam Aadmi Party )ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( Arvind Kejriwal ) ਦੀ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਚੋਣ ਕਮਿਸ਼ਨ ਨੇ ਇਸ ਦਾ ਐਲਾਨ ਕੀਤਾ। ਭਾਰਤੀ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (AAP) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ।
ਹਰਿਆਣਾ ਦੇ ਝੱਜਰ ‘ਚ ਪਤੀ ਨੇ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਫਾਹਾ ਲਗਾ ਲਿਆ। ਮਾਮਲਾ ਝੱਜਰ ਜ਼ਿਲ੍ਹੇ ਦੇ ਪਿੰਡ ਮਦਾਨਾ ਖੁਰਦ ਦਾ ਹੈ। ਸੋਮਵਾਰ ਸਵੇਰੇ ਜਦੋਂ ਪਰਿਵਾਰ ਦੇ ਨਾ ਦਿਖੇ ਤਾਂ ਲੋਕਾਂ ਨੇ ਘਰ ਅੰਦਰ ਝਾਤੀ ਮਾਰੀ। ਇਸ ਤੋਂ ਬਾਅਦ ਇਹ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਤਾ ਲੱਗਦੇ ਹੀ ਝੱਜਰ ਪੁਲਿਸ
ਕਮਿਸ਼ਨ ਨੇ ਰੇਲਵੇ ਮੰਤਰਾਲੇ ਨੂੰ ਮੁਆਵਜ਼ੇ ਵਜੋਂ 50,000 ਰੁਪਏ ਅਤੇ ਯਾਤਰੀ ਦੇ ਚੋਰੀ ਹੋਏ ਸਮਾਨ ਲਈ 1.08 ਲੱਖ ਰੁਪਏ ਮੁਆਵਜ਼ੇ ਵਜੋਂ ਅਦਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕਲਕੱਤਾ ਹਾਈਕੋਰਟ ਨੇ ਤਲਾਕ ਦੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ‘ਮਾਨਸਿਕ ਕਰੂਰਤਾ ਲਈ ਪਤੀ ਆਪਣੀ ਪਤਨੀ ਤੋਂ ਤਲਾਕ ਲੈ ਸਕਦਾ ਹੈ।
ਅਮਰੀਕਾ ਵਿੱਚ ਭਾਰਤੀ ਰਾਜਦੂਤ ਨੇ ਕਿਹਾ ਕਿ ਸਿੱਖ ਧਰਮ ਅਤੇ ਇਤਿਹਾਸ ਦੇ ਮੂਲ ਸਿਧਾਂਤ ਸਰਬ-ਵਿਆਪਕਤਾ, ਏਕਤਾ, ਬਰਾਬਰੀ, ਇਮਾਨਦਾਰੀ ਨਾਲ ਰਹਿਣਾ, ਸੇਵਾ, ਸਿਮਰਨ, ਮਨ ਦੀ ਸ਼ਾਂਤੀ ਅਤੇ ਲੋਕਾਂ ਪ੍ਰਤੀ ਸਦਭਾਵਨਾ ਹਨ।
ਮੀਂਹ ਅਤੇ ਝੱਖੜ ਦੌਰਾਨ ਟੀਨ ਦੇ ਸ਼ੈੱਡ ਹੇਠਾਂ ਕੁੱਲ 30 ਤੋਂ 40 ਲੋਕ ਮੌਜੂਦ ਸਨ। ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਬਾਕੀ ਤਿੰਨ ਮੌਤਾਂ ਹਸਪਤਾਲ ਵਿੱਚ ਹੋਈਆਂ ਹਨ
ਉੱਤਰ ਪ੍ਰਦੇਸ਼ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜ਼ਮੀਨ ‘ਤੇ ਕਬਜ਼ੇ ਨੂੰ ਲਾ ਕੇ ਸਮਾਜਵਾਦੀ ਪਾਰਟੀ ਦੇ ਆਗੂ ਦਾ ਕਤਲ ਕਰ ਦਿੱਤਾ ਗਿਆ ਹੈ । ਦਰਅਸਲ ਫਸਲ ਦੀ ਕਟਾਈ ਨੂੰ ਲੈ ਕੇ ਸਮਾਜਵਾਦੀ ਪਾਰਟੀ ਦੇ ਆਗੂ ਦਾ ਦੂਜੀ ਧਿਰ ਨਾਲ ਝਗੜਾ ਹੋ ਗਿਆ ਸੀ। ਉਨ੍ਹਾਂ ਲੋਕਾਂ ਨੇ ਸਮਾਜਵਾਦੀ ਪਾਰਟੀ ਦੇ ਆਗੂ
ਦੇਸ਼ ਦੇ ਕਈ ਹਿੱਸਿਆਂ ਵਿਚ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕਾਫੀ ਵਾਧਾ ਦੇਖਿਆ ਗਿਆ। ਵਧਦੇ ਮਾਮਲਿਆਂ ਵਿਚ ਹੁਣ ਕੇਂਦਰ ਤੇ ਸੂਬਾ ਸਰਕਾਰਾਂ ਪੂਰੀ ਤਰ੍ਹਾਂ ਤੋਂ ਅਲਰਟ ਮੋਡ ‘ਤੇ ਆ ਗਈਆਂ ਹਨ।