ਦੁਨੀਆ ‘ਤੇ ਫਿਰ ਤੋਂ ਮੰਡਰਾਉਣ ਲੱਗਾ ਕਰੋਨਾ ਦਾ ਖ਼ਤਰਾ , ਲਪੇਟ ‘ਚ ਆਏ ਇਹ ਦੇਸ਼
ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।
india news
ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।
ਇਨ੍ਹੀਂ ਦਿਨੀਂ ਇੱਕ ਸੁਨੇਹਾ ਬਹੁਤ ਵਾਇਰਲ ਹੋ ਰਿਹਾ ਹੈ। ਇਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ 500 ਦਾ ਨੋਟ ਨਕਲੀ ਹੈ, ਜਿਸ ਵਿੱਚ ਹਰੇ ਰੰਗ ਦੀ ਧਾਰੀ ਆਰਬੀਆਈ ਗਵਰਨਰ ਦੇ ਦਸਤਖਤ ਦੇ ਨੇੜੇ ਨਹੀਂ ਬਲਕਿ ਗਾਂਧੀ ਜੀ ਦੀ ਤਸਵੀਰ ਦੇ ਨੇੜੇ ਹੈ।
ਗੁਜਰਾਤ ਵਿਧਾਨ ਸਭਾ ਚੋਣਾਂ 'ਚ ਜਿੱਤੇ 182 ਵਿਧਾਇਕਾਂ 'ਚੋਂ 83 ਫੀਸਦੀ ਭਾਵ 151 ਵਿਧਾਇਕ ਕਰੋੜਪਤੀ ਹਨ। 2017 ਵਿੱਚ ਵਿਧਾਨ ਸਭਾ ਵਿੱਚ ਕਰੋੜਪਤੀ ਵਿਧਾਇਕਾਂ ਦੀ ਗਿਣਤੀ 141 ਸੀ।
‘ਦ ਖ਼ਾਲਸ ਬਿਊਰੋ : ਭਾਰਤੀ ਰਿਜ਼ਰਵ ਬੈਂਕ ( The Reserve Bank of India ) ਨੇ ਅੱਜ ਮੁਦਰਾ ਕਮੇਟੀ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ। ਇਸ ਵਾਰ ਵੀ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਵਿਆਜ ਦਰਾਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। MPC ਨੇ ਸਮੀਖਿਆ ਬੈਠਕ ਵਿੱਚ ਰੈਪੋ ਰੇਟ ਵਿੱਚ ਵਾਧਾ ਕੀਤਾ ਹੈ। ਰਿਜ਼ਰਵ ਬੈਂਕ ਦੇ ਗਵਰਨਰ
ਦਿੱਲੀ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਇੱਕ 26 ਸਾਲਾ ਔਰਤ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੱਤੀ ਹੈ
ਰਾਜ ਸਰਕਾਰਾਂ ਚੋਣਾਵੀ ਰੇਵੜੀਆਂ ਵੰਡਦੇ–ਵੰਡਦੇ ਖੋਖਲੀਆਂ ਹੋ ਰਹੀਆਂ ਹਨ। ਰਾਜ ਦੇ ਖ਼ਰਚੇ ਨੂੰ ਪੂਰਾ ਕਰਨ ਲਈ ਸਰਕਾਰਾਂ ਸੂਬੇ ਦੀ ਜਾਇਦਾਦ ਨੂੰ ਗਿਰਵੀ ਰੱਖ ਰਹੀਆਂ ਹਨ।
ਉੱਤਰ ਪ੍ਰਦੇਸ਼ ਦੇ ਅਲੀਗੜ੍ਹ ‘ਚ ( Aligarh Train ) ਚੱਲਦੀ ਟਰੇਨ ਦੇ ਅੰਦਰ ਦਰਦਨਾਕ ਹਾਦਸਾ ਵਾਪਰ ਗਿਆ। ਦਿੱਲੀ ਤੋਂ ਲਖਨਊ ਜਾ ਰਹੀ ਨੀਲਾਂਚਲ ਐਕਸਪ੍ਰੈਸ ਵਿੱਚ ਬੈਠੇ ਇੱਕ ਯਾਤਰੀ ਦੀ ਗਰਦਨ ਵਿੱਚੋਂ ਲੋਹੇ ਦੀ ਰਾਡ ਲੰਘ ਗਈ। ਇਸ ਘਟਨਾ ਵਿੱਚ ਸੁਲਤਾਨਪੁਰ ਦੇ ਰਹਿਣ ਵਾਲੇ ਹਰੀਕੇਸ਼ ਦੂਬੇ ਨਾਮਕ ਯਾਤਰੀ ਦੀ ਮੌਤ ਹੋ ਗਈ ਹੈ। ਇਸ ਘਟਨਾ ਨੇ
ਨਿਗਰਾਨੀ ਬਿਊਰੋ ਦੀ ਟੀਮ ਨੇ ਪਟਨਾ ਸੈਂਟਰਲ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਸੰਜੀਤ ਕੁਮਾਰ ਦੇ ਘਰੋਂ ਇੱਕ ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ।
ਯੂਟਿਊਬ ਨੇ ਜੁਲਾਈ-ਸਤੰਬਰ ਤਿਮਾਹੀ ਦੌਰਾਨ ਕੰਪਨੀ ਦੇ ਕਮਿਊਨਿਟੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਭਾਰਤ ਵਿੱਚ 1.7 ਮਿਲੀਅਨ ਵੀਡੀਓਜ਼ ਨੂੰ ਹਟਾ ਦਿੱਤਾ ਹੈ।
ਇਸ ਦੌਰਾਨ ਉਨ੍ਹਾਂ ਨੇ ਟਾਈਗਰ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੂਟ ਕੀਤੀਆਂ, ਜਿਸ ਨੂੰ ਲੈ ਕੇ ਹੁਣ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਵਿਵਾਦ ਟਾਈਗਰ ਦੇ ਬਹੁਤ ਨੇੜੇ ਜਾ ਕੇ ਫੋਟੋਆਂ ਖਿੱਚਣ ਅਤੇ ਵੀਡੀਓ ਬਣਾਉਣ ਨਾਲ ਜੁੜਿਆ ਹੋਇਆ ਹੈ ।