ਉੱਤਰਾਖੰਡ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.8 ਰਹੀ ਤੀਬਰਤਾ
ਉੱਤਰਾਖੰਡ ( Uttarakhand ) ਦੇ ਪਿਥੌਰਾਗੜ੍ਹ ‘ਚ ਐਤਵਾਰ ਸਵੇਰੇ ਭੂਚਾਲ ( Earthquake ) ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.8 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਐਤਵਾਰ ਸਵੇਰੇ 8.58 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਉੱਤਰਾਖੰਡ ਦੇ ਪਿਥੌਰਾਗੜ੍ਹ ਤੋਂ 23 ਕਿਲੋਮੀਟਰ ਉੱਤਰੀ ਪੱਛਮ ਵੱਲ