ਭਾਰਤ ਦੀਆਂ 81% ਔਰਤਾਂ ਕੁਆਰੀਆਂ ਹੀ ਰਹਿਣਾ ਚਾਹੁੰਦੀਆਂ, ਵਿਆਹ ਨੂੰ ਲੈ ਕੇ ਹੈਰਾਨਕੁਨ ਸੋਚ ਆਈ ਸਾਹਮਣੇ…
ਭਾਰਤ ਵਿੱਚ 81 ਪ੍ਰਤੀਸ਼ਤ ਔਰਤਾਂ ਨੇ ਕਿਹਾ ਕਿ ਉਹ ਅਣਵਿਆਹੇ ਅਤੇ ਕੁਆਰੇ ਰਹਿਣ ਵਿੱਚ ਵਧੇਰੇ ਆਰਾਮਦਾਇਕ ਮਹਿਸੂਸ ਕਰਦੀਆਂ ਹਨ
india news
ਭਾਰਤ ਵਿੱਚ 81 ਪ੍ਰਤੀਸ਼ਤ ਔਰਤਾਂ ਨੇ ਕਿਹਾ ਕਿ ਉਹ ਅਣਵਿਆਹੇ ਅਤੇ ਕੁਆਰੇ ਰਹਿਣ ਵਿੱਚ ਵਧੇਰੇ ਆਰਾਮਦਾਇਕ ਮਹਿਸੂਸ ਕਰਦੀਆਂ ਹਨ
ਜਾਂਚ ਦੌਰਾਨ ਕਰੀਬ 17 ਕਿਲੋ ਗਹਿਣੇ (ਅਨੁਮਾਨਿਤ ਬਾਜ਼ਾਰੀ ਕੀਮਤ ਸਾਢੇ ਨੌਂ ਕਰੋੜ ਰੁਪਏ), ਕਰੀਬ ਇੱਕ ਕਰੋੜ 57 ਲੱਖ ਦੀ ਨਕਦੀ, ਕਰੀਬ ਪੰਜ ਕਰੋੜ ਰੁਪਏ ਦੀ ਫਿਕਸਡ ਡਿਪਾਜ਼ਿਟ ਅਤੇ ਕਰੋੜਾਂ ਦੀ ਜਾਇਦਾਦ ਦੇ ਦਸਤਾਵੇਜ਼ ਦੇਖ ਕੇ ਉਨ੍ਹਾਂ ਦੀਆਂ ਅੱਖਾਂ ਅੱਡੀਆਂ ਰਹਿ ਗਈਆਂ।
ਭਾਰਤ ਦੇ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਬਾਲਗਾਂ ਲਈ ਬੂਸਟਰ ਖੁਰਾਕ ਵਜੋਂ ਕੋਵਿਡ-19 (COVID-19) ਵੈਕਸੀਨ ਕੋਵੋਵੈਕਸ ਨੂੰ ਬਜ਼ਾਰ ਵਿੱਚ ਲਾਂਚ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਭਾਰਤ ਦੇ ਇੱਕ ਫੀਸਦੀ ਅਮੀਰ ਲੋਕਾਂ ਕੋਲ ਦੇਸ਼ ਦੀ ਕੁੱਲ ਦੌਲਤ ਦਾ 40 ਫੀਸਦੀ ਹਿੱਸਾ ਹੈ। ਜਦਕਿ ਹੇਠਲੇ ਅੱਧੇ ਲੋਕਾਂ ਕੋਲ ਦੇਸ਼ ਦੀ ਦੌਲਤ ਦਾ ਸਿਰਫ਼ 3 ਫ਼ੀਸਦੀ ਹੈ।
ਦੇਵਰੀਆ : ਕਾਨਪੁਰ ਤੋਂ ਬਾਅਦ ਦੇਵਰੀਆ ਜ਼ਿਲ੍ਹੇ ਵਿੱਚ ਵੀ ਹਿਮਾਲੀਅਨ ਗਿੱਧ ਦੀ ਇੱਕ ਦੁਰਲੱਭ ਪ੍ਰਜਾਤੀ ਮਿਲੀ। ਠੰਢ ਕਾਰਨ ਝੀਲ ਦੇ ਕੰਢੇ ਇਕ ਗਿੱਧ ਬੇਹੋਸ਼ ਪਈ ਦਿਖਾਈ ਦਿੱਤੀ, ਜਿਸ ਨੂੰ ਇਕ ਪਿੰਡ ਵਾਸੀ ਆਪਣੇ ਨਾਲ ਘਰ ਲੈ ਆਇਆ। ਇਸ ਤੋਂ ਬਾਅਦ ਅੱਗ ਲਗਾ ਕੇ ਇਸ ਨੂੰ ਗਰਮਾਹਟ ਦੇਣ ਦੀ ਕੋਸ਼ਿਸ਼ ਕੀਤੀ ਗਈ । ਥੋੜਾ ਠੀਕ ਹੋ
ਦਿੱਲੀ ਦੇ ਰਾਜੌਰੀ ਗਾਰਡਨ (Delhi Rajouri Garden Case) ‘ ਇਲਾਕੇ ‘ਚ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਇੱਕ ਕਾਰ ਸਵਾਰ ਵਿਅਕਤੀ ਨੇ ਨਾ ਸਿਰਫ਼ ਇੱਕ ਨੌਜਵਾਨ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ, ਸਗੋਂ ਉਸ ਨੂੰ ਆਪਣੀ ਕਾਰ ਦੇ ਬੋਨਟ ਉੱਤੇ ਕਰੀਬ ਅੱਧਾ ਕਿਲੋਮੀਟਰ ਤੱਕ ਘੜੀਸ ਕੇ ਲੈ
‘ਦ ਖ਼ਾਲਸ ਬਿਊਰੋ : ਵਿਸ਼ਵ ਸਿਹਤ ਸੰਗਠਨ ਨੇ ਬੱਚਿਆਂ ਲਈ ਦੋ ਭਾਰਤੀ ਖੰਘ ਦੇ ਸੀਰਪ ਦੀ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ ਹੈ। ਇਨ੍ਹਾਂ ਨੂੰ ਪੀਣ ਕਾਰਨ ਉਜ਼ਬੇਕਿਸਤਾਨ ਵਿੱਚ ਮੌਤਾਂ ਹੋਈਆਂ ਹਨ। ਸੰਗਠਨ ਨੇ ਕਿਹਾ ਕਿ ਮੈਰੀਅਨ ਬਾਇਓਟੈੱਕ ਦੁਆਰਾ ਨਿਰਮਿਤ ਉਤਪਾਦ ਘਟੀਆ ਸਨ। ਇਹ ਚਿਤਾਵਨੀ ਉਜ਼ਬੇਕਿਸਤਾਨ ਦੇ ਦੋਸ਼ਾਂ ਤੋਂ ਕੁਝ ਹਫ਼ਤਿਆਂ ਬਾਅਦ ਆਈ ਹੈ, ਜਿਨ੍ਹਾਂ ਵਿੱਚ ਕਿਹਾ
ਨਵੀਂ ਦਿੱਲੀ : ਮਾਰੂਤੀ ਸੁਜ਼ੂਕੀ ਨੇ ਆਟੋ ਐਕਸਪੋ ਦੇ ਦੂਜੇ ਦਿਨ ਆਪਣੀ ਆਫ ਰੋਡਰ SUV ਜਿਮਨੀ ਨੂੰ ਲਾਂਚ ਕਰ ਦਿੱਤਾ ਹੈ। ਜਿਮਨੀ ਕਈ ਸਾਲਾਂ ਤੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਮੌਜੂਦ ਹੈ। ਮਾਰੂਤੀ ਇਸ ਨੂੰ ਭਾਰਤ ‘ਚ ਪਿਛਲੇ ਪੰਜ ਸਾਲਾਂ ਤੋਂ ਵੱਖ-ਵੱਖ ਈਵੈਂਟਸ ‘ਚ ਦਿਖਾ ਰਹੀ ਹੈ ਪਰ ਆਖਿਰਕਾਰ ਇਸਨੂੰ 2023 ‘ਚ ਲਾਂਚ ਕੀਤਾ ਗਿਆ ਹੈ। ਜਿਮਨੀ
ਨਵੀਂ ਦਿੱਲੀ : ਆਮ ਆਦਮੀ ਪਾਰਟੀ ( Aam Aadmi Party ) ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਕਥਿਤ ਤੌਰ ‘ਤੇ ਆਪਣੇ ਸਿਆਸੀ ਇਸ਼ਤਿਹਾਰ ਛਾਪਣ ਦੇ ਦੋਸ਼ ਵਿੱਚ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪ੍ਰਕਾਸ਼ਿਤ ਕੀਤੇ ਗਏ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਭਾਰਤੀ ਫੌਜ ਦੇ ਜਵਾਨਾਂ ਦੇ ਨਾਲ ਇੱਕ ਹਾਦਸਾ ਵਾਪਰ ਗਿਆ । ਇਸ ਹਾਦਸੇ ਦੇ ਵਿੱਚ 3 ਫੌਜੀ ਜਵਾਨ ਸ਼ਹੀਦ ਹੋ ਗਏ।