ਰਾਮ ਰਹੀਮ ‘ਤੇ ਹਰਿਆਣਾ ਸਰਕਾਰ ਦੀ ਮਿਹਰਬਾਨੀ , ਹਾਈਕੋਰਟ ‘ਚ ਦਿੱਤਾ ਜਵਾਬ ,ਕਿਹਾ “ਰਾਮ ਰਹੀਮ ਨੂੰ ਆਪਣੇ ਕੀਤੇ ‘ਤੇ ਹੈ ਪਛਤਾਵਾ”
ਹਰਿਆਣਾ ਸਰਕਾਰ ਨੇ ਬਲਾਤਕਾਰੀ ਅਤੇ ਕਾਤਲ ਸਾਧ ਰਾਮ ਰਹੀਮ ਦੀ ਪੈਰੋਲ ਵਿਰੁੱਧ ਦਾਇਰ ਪਟੀਸ਼ਨ ਨੂੰ ਲੈ ਕੇ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਰਾਮ ਰਹੀਮ ਦਾ ਪੱਖ ਲੈਂਦੇ ਹੋਏ ਸਰਕਾਰ ਨੇ ਕਿਹਾ ਕਿ ਉਹ ਨਾ ਤਾਂ ਕੱਟੜ ਅਪਰਾਧੀ ਹੈ ਅਤੇ ਨਾ ਹੀ ਸੀਰੀਅਲ ਕਿਲਰ ਹੈ। ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਰਾਮ ਰਹੀਮ
