ਪ੍ਰੇਮਿਕਾ ਨੂੰ ਮਿਲਣ ਗਏ ਵਿਅਕਤੀ ਦਾ ਲੋਕਾਂ ਨੇ ਕੀਤਾ ਇਹ ਹਾਲ , ਹਸਪਤਾਲ ‘ਚ ਲਏ ਆਖ਼ਰੀ ਸਾਹ
ਪ੍ਰੇਮਿਕਾ ਨੂੰ ਉਸਦੇ ਘਰ ਮਿਲਣ ਗਏ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਬੁਰੀ ਤਰ੍ਹਾਂ ਕੁੱਟਮਾਰ ਤੋਂ ਬਾਅਦ ਹਸਪਤਾਲ 'ਚ ਦਾਖਲ ਵਿਅਕਤੀ ਦੀ ਮੌਤ ਹੋ ਗਈ ਹੈ।
india news
ਪ੍ਰੇਮਿਕਾ ਨੂੰ ਉਸਦੇ ਘਰ ਮਿਲਣ ਗਏ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਬੁਰੀ ਤਰ੍ਹਾਂ ਕੁੱਟਮਾਰ ਤੋਂ ਬਾਅਦ ਹਸਪਤਾਲ 'ਚ ਦਾਖਲ ਵਿਅਕਤੀ ਦੀ ਮੌਤ ਹੋ ਗਈ ਹੈ।
ਦਿੱਲੀ : ਅਦਾਕਾਰਾ ਅਤੇ ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਦੀ ਮੈਂਬਰ ਖੁਸ਼ਬੂ ਸੁੰਦਰ ( Actress Khushboo Sunder ) ਨੇ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ ਕਿ ਅੱਠ ਸਾਲ ਦੀ ਉਮਰ ਵਿੱਚ ਉਸ ਦੇ ਪਿਤਾ ਵੱਲੋਂ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਉਸ ਨੇ ਇਸ ਸਮੇਂ ਨੂੰ ਸਭ ਤੋਂ ਔਖਾ ਵੇਲਾ ਦੱਸਿਆ। ਜੈਪੁਰ ਵਿੱਚ ਕਰਵਾਏ
Congress MP Rahul Gandhi Attack on RSS : ਕਾਂਗਰਸ ਨੇਤਾ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਬ੍ਰਿਟੇਨ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਲੰਡਨ ‘ਚ ਹਾਊਸ ਆਫ ਪਾਰਲੀਮੈਂਟ ‘ਚ ਬ੍ਰਿਟਿਸ਼ ਸੰਸਦ ਮੈਂਬਰਾਂ ਨਾਲ ਗੱਲਬਾਤ ਕੀਤੀ। ਹਾਊਸ ਆਫ ਕਾਮਨਜ਼ ਦੇ ਗ੍ਰੈਂਡ ਕਮੈਂਟ ਰੂਮ ‘ਚ ਵਿਰੋਧੀ ਲੇਬਰ ਪਾਰਟੀ ਦੇ ਭਾਰਤੀ ਮੂਲ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ
ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਸਾਹਿਬ ਵਿਚ ਪੰਜਾਬੀ ਨੌਜਵਾਨਾਂ ਖੂਬ ਹੰਗਾਮਾ ਕੀਤਾ ਸੀ। ਇਸ ਦੇ ਬਾਅਦ ਮੰਡੀ ਵਿਚ ਪੰਜਾਬੀ ਸ਼ਰਧਾਲੂਆਂ ਨੂੰ ਰੋਕਣ ਦੇ ਬਾਅਦ ਹੰਗਾਮਾ ਹੋ ਗਿਆ। ਭੜਕੇ ਸ਼ਰਧਾਲੂਆਂ ਨੇ ਹਿਮਾਚਲ ਦੇ ਪ੍ਰਵੇਸ਼ ਦੁਆਰ ਗਰਾਮੌਡਾ ‘ਤੇ ਜਾਮ ਲਗਾ ਦਿੱਤਾ। ਮਨੀਕਰਨ ਸਾਹਿਬ ਜਾਣ ਵਾਲੇ ਪੰਜਾਬੀ ਸ਼ਰਧਾਲੂਆਂ ਨੇ ਖੂਬ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਲੰਬਾ
ਦਿੱਲੀ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਨੂੰ ਪੰਜਾਬ ਤੋਂ ਬਦਲ ਕੇ ਚੰਡੀਗੜ੍ਹ ਭੇਜਣ ਦੇ ਮਾਮਲੇ ਵਿੱਚ ਆਪਣੇ ਹੁਕਮ ਨੂੰ ਜਨਤਕ ਕਰਦਿਆਂ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਕੇਸਾਂ ਨੂੰ ਤਬਦੀਲ ਕਰਨ ਦਾ ਮਕਸਦ ਮੁਲਜ਼ਮਾਂ ਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਲਈ ਅਦਾਲਤ ਦੇ ਇਸ ਹੁਕਮ
ਸਥਾਨਕ ਲੋਕਾਂ ਅਨੁਸਾਰ ਝੰਡੇ ਲੈ ਕੇ ਆਏ ਕੁਝ ਪੰਜਾਬੀ ਨੌਜਵਾਨਾਂ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਉਨ੍ਹਾਂ ਨੇ ਬਾਜ਼ਾਰ ਵਿੱਚ ਜਾ ਕੇ ਹੰਗਾਮਾ ਮਚਾ ਦਿੱਤਾ।
ਕੋਲਕਾਤਾ : ਪੱਛਮੀ ਬੰਗਾਲ ਵਿੱਚ ਐਡੀਨੋਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਪਿਛਲੇ ਛੇ ਘੰਟਿਆਂ ਵਿੱਚ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਚਾਰ ਹੋਰ ਬੱਚਿਆਂ ਦੀ ਮੌਤ ਹੋ ਗਈ ਹੈ। ਨੌਂ ਦਿਨਾਂ ਵਿੱਚ ਮਰਨ ਵਾਲੇ ਬੱਚਿਆਂ ਦੀ ਗਿਣਤੀ ਹੁਣ 40 ਹੋ ਗਈ ਹੈ। ਐਤਵਾਰ ਸਵੇਰ ਤੱਕ ਦੋ ਬੱਚਿਆਂ, ਆਤਿਫਾ ਖਾਤੂਨ (18 ਮਹੀਨੇ) ਅਤੇ ਅਰਮਾਨ ਗਾਜ਼ੀ
ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਵੱਡੀ ਭੈਣ ਨੇ ਪ੍ਰੇਮੀ ਨਾਲ ਰਿਸ਼ਤੇ ਵਿੱਚ ਰੁਕਾਵਟ ਬਣ ਰਹੀ ਛੋਟੀ ਭੈਣ ਦਾ ਕਤਲ ਕਰਵਾ ਦਿੱਤਾ। ਦੱਸ ਦਈਏ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਨੂੰ ਦਰਦਨਾਕ ਮੌਤ ਦੇ ਦਿੱਤੀ। ਪੁਲਿਸ ਨੇ ਪ੍ਰੇਮੀ-ਪ੍ਰੇਮਿਕਾ ਨੂੰ ਗ੍ਰਿਫਤਾਰ ਕਰ ਲਿਆ
ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਨਵੇਂ ਨਿਯਮਾਂ ਅਨੁਸਾਰ ਕੈਂਪਸ ਵਿਚ ਧਰਨਾ ਦੇਣ ’ਤੇ ਵਿਦਿਆਰਥੀਆਂ ਨੂੰ 20,000 ਰੁਪਏ ਤੱਕ ਦਾ ਜੁਰਮਾਨਾ ਅਤੇ ਉਨ੍ਹਾਂ ਦਾ ਦਾਖ਼ਲਾ ਰੱਦ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਹਿੰਸਾ ਲਈ 30,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। 10 ਪੰਨਿਆਂ ਦੀ ‘JNU ਵਿਦਿਆਰਥੀਆਂ ਲਈ ਅਨੁਸ਼ਾਸਨ ਅਤੇ ਸਹੀ ਆਚਰਣ ਦੇ ਨਿਯਮ’
ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਫੈਸਲਾ ਸੁਣਾਇਆ ਹੈ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ ਜਸਟਿਸ ਦੀ ਕਮੇਟੀ ਵੱਲੋਂ ਕੀਤੀ ਜਾਵੇ। ਸਰਵਉੱਚ ਅਦਾਲਤ ਨੇ ਕਿਹਾ ਕਿ ਜੇ ਵਿਰੋਧੀ ਧਿਰ ਦਾ ਨੇਤਾ ਮੌਜੂਦ ਨਹੀਂ ਹੈ