ਚੱਪਲਾਂ ਪਾ ਕੇ bike ਚਲਾਉਣ ਵਾਲਿਆਂ ਦੀ ਆਈ ਸ਼ਾਮਤ , ਹੋਣ ਲੱਗੇ ਮੋਟੇ ਚਲਾਨ
ਜ਼ਿਆਦਾਤਰ ਲੋਕਾਂ ਨੂੰ ਇਹ ਨਹੀਂ ਪਤਾ ਕਿ ਮੋਟਰ ਵਹੀਕਲ ਐਕਟ ਤਹਿਤ ਚੱਪਲਾਂ ਪਾ ਕੇ ਦੋ ਪਹੀਆ ਵਾਹਨ ਚਲਾਉਣਾ ਅਪਰਾਧ ਹੈ। ਫੜੇ ਜਾਣ 'ਤੇ ਉਸ ਦਾ ਲਾਇਸੈਂਸ ਜ਼ਬਤ ਹੋ ਸਕਦਾ ਹੈ।
india news
ਜ਼ਿਆਦਾਤਰ ਲੋਕਾਂ ਨੂੰ ਇਹ ਨਹੀਂ ਪਤਾ ਕਿ ਮੋਟਰ ਵਹੀਕਲ ਐਕਟ ਤਹਿਤ ਚੱਪਲਾਂ ਪਾ ਕੇ ਦੋ ਪਹੀਆ ਵਾਹਨ ਚਲਾਉਣਾ ਅਪਰਾਧ ਹੈ। ਫੜੇ ਜਾਣ 'ਤੇ ਉਸ ਦਾ ਲਾਇਸੈਂਸ ਜ਼ਬਤ ਹੋ ਸਕਦਾ ਹੈ।
\ਕੇਂਦਰ ਸਰਕਾਰ ਨੇ ਲੋਕਾਂ ਦੀ ਰਾਏ ਲੈਣ ਲਈ ਟੈਲੀਕਾਮ ਬਿੱਲ ਦਾ ਖਰੜਾ ਜਾਰੀ ਕਰ ਦਿੱਤਾ ਹੈ। ਬਿੱਲ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਵਟਸਐਪ, ਫੇਸਬੁੱਕ ਰਾਹੀਂ ਕਾਲ ਜਾਂ ਮੈਸੇਜ ਭੇਜਣ ਦੀ ਸਹੂਲਤ ਨੂੰ ਦੂਰਸੰਚਾਰ ਸੇਵਾ ਮੰਨਿਆ ਜਾਵੇਗਾ।
ਅਮਰੀਕੀ ਫੈਡਰਲ ਰਿਜ਼ਰਵ(, USA Federal Reserve) ਵੱਲੋਂ ਵਿਆਜ ਦਰਾਂ 'ਚ 75 ਆਧਾਰ ਅੰਕਾਂ ਦਾ ਵਾਧਾ ਕਰਨ ਤੋਂ ਬਾਅਦ ਵੀਰਵਾਰ ਨੂੰ ਸੋਨੇ(Gold) ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ।
‘ਦ ਖ਼ਾਲਸ ਬਿਊਰੋ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਜਿਸ ਮੁਤਾਬਿਕ ਹਰਿਆਣਾ ਦੇ ਗੁਰਦੁਆਰਿਆਂ ਦਾ ਮੈਨੇਜਮੈਂਟ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ। ਕੋਰਟ ਨੇ ਹਰਿਆਣਾ ਕਮੇਟੀ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPV) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਸਿੱਖ ਗੁਰਦੁਆਰਾ