ਪੰਜਾਬ ਦੇ ਇਸ ਸ਼ਹਿਰ ਦੀ ਲੜਕੀ ਬਣੀ ਜੂਨੀਅਰ ਮਿਸ ਇੰਡੀਆ
ਬਿਉਰੋ ਰਿਪੋਰਟ – ਜਲੰਧਰ (Jalandhar) ਦੀ ਹਰਸੀਰਤ ਕੌਰ ਜੂਨੀਅਰ ਮਿਸ ਇੰਡੀਆ ਚੁਣੀ ਗਈ ਹੈ। ਇਸ ਮੁਕਾਬਲੇ ਵਿਚ ਕੇਵਲ 8 ਤੋਂ 10 ਸਾਲ ਤੱਕ ਦੇ ਬੱਚੇ ਹੀ ਭਾਗ ਲੈ ਸਕਦੇ ਹਨ। ਹਰਸੀਰਤ ਕੌਰ ਨੂੰ ਇਸ ਸਾਲ ਦੀ ਜੂਨੀਅਰ ਮਿਸ ਇੰਡੀਆਂ ਦਾ ਖਿਤਾਬ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹਰਸੀਰਤ ਕੌਰ ਇਸ ਸਮੇਂ ਤੀਜੀ ਜਮਾਤ ਦੀ ਵਿਦਿਆਰਥਣ ਹੈ
