ਦੇਸ਼ ਦੇ 15 ਰਾਜਾਂ ‘ਚ ਕੋਹਰਾ, ਹਿਮਾਚਲ ਵਿੱਚ ਤਾਪਮਾਨ -13.6 ਡਿਗਰੀ ਤੱਕ ਪਹੁੰਚਿਆ
ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਦੇ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧ ਗਈ ਹੈ। ਦੇਸ਼ ਦੇ 15 ਰਾਜਾਂ ਵਿੱਚ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਵਿੱਚ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਓਡੀਸ਼ਾ, ਅਸਾਮ, ਮੇਘਾਲਿਆ, ਤ੍ਰਿਪੁਰਾ, ਮਿਜ਼ੋਰਮ, ਨਾਗਾਲੈਂਡ ਅਤੇ ਮਨੀਪੁਰ ਸ਼ਾਮਲ ਹਨ। ਜਦੋਂ ਕਿ ਅਗਲੇ ਦੋ