india news

india news

India

ਦਿੱਲੀ ਨੂੰ ਅੱਜ ਮਿਲੇਗਾ ਨਵਾਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਦੇਣਗੇ ਅਹੁਦੇ ਤੋਂ ਅਸਤੀਫਾ

ਦਿੱਲੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਵਿਧਾਇਕ ਦਲ ਦੀ ਬੈਠਕ ‘ਚ ਮਨਜ਼ੂਰੀ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਪਹਿਲਾਂ 11 ਵਜੇ ਮੁੱਖ ਮੰਤਰੀ ਨਿਵਾਸ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਹੈ।

Read More