india news
india news
ਗੁਜਰਾਤ ਸਮੇਤ ਕਈ ਸੂਬੇ ਮੀਂਹ ਤੋਂ ਪ੍ਰਭਾਵਿਤ! ਕਈ ਸੂਬਿਆਂ ‘ਚ ਅਲਰਟ ਜਾਰੀ
- by Manpreet Singh
- August 29, 2024
- 0 Comments
ਬਿਊਰੋ ਰਿਪੋਰਟ – ਮੌਸਮ ਵਿਭਾਗ ਨੇ ਗੁਜਰਾਤ (Gujrat) ਅਤੇ ਉਤਰਾਖੰਡ (UttaraKhand) ਸਮੇਤ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਕੇ ਅਲਰਟ ਜਾਰੀ ਕੀਤਾ ਗਿਆ ਹੈ। ਗੁਜਰਾਤ ਪਿਛਲੇ ਕਈ ਦਿਨਾਂ ਤੋਂ ਮੀਂਹ ਦੀ ਮਾਰ ਝੱਲ ਰਿਹਾ ਹੈ। ਗੁਜਰਾਤ ਵਿੱਚ ਮੀਂਹ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ, ਜਿਸ ਕਾਰਨ ਹੁਣ ਤੱਕ 28 ਲੋਕਾਂ ਦੀ ਮੌਤ ਹੋ
ਇੱਕ ਲੱਖ ਦੇ ਲਈ ਵੇਚਿਆ ਆਪਣਾ 5 ਦਿਨ ਦਾ ਪੁੱਤਰ, 6 ਲੋਕ ਗ੍ਰਿਫਤਾਰ
- by Gurpreet Singh
- August 28, 2024
- 0 Comments
ਨਾਗਪੁਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਜੋੜੇ ਨੇ ਸਿਰਫ਼ ਇੱਕ ਲੱਖ ਦੇ ਲਈ ਆਪਣੇ 5 ਦਿਨ ਦੇ ਪੁੱਤਰ ਨੂੰ ਵੇਚ ਦਿੱਤਾ। ਨਾਗਪੁਰ ਪੁਲਿਸ ਨੇ ਪੰਜ ਦਿਨਾਂ ਦੇ ਬੱਚੇ ਦੇ ਪਰਿਵਾਰਕ ਮੈਂਬਰਾਂ ਸਮੇਤ ਛੇ ਲੋਕਾਂ ਨੂੰ ਬੇਔਲਾਦ ਜੋੜੇ ਨੂੰ ਇੱਕ ਲੱਖ ਰੁਪਏ ਵਿੱਚ ਬੱਚਾ ਵੇਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ
ਪੰਜਾਬੀ ਸਮੇਤ ਸੱਤ ਹੋਰ ਭਾਸ਼ਾਵਾਂ ’ਚ ਸੇਵਾ ਦੇਵੇਗਾ ਏਅਰ ਇੰਡੀਆ
- by Gurpreet Singh
- August 28, 2024
- 0 Comments
ਦਿੱਲੀ : ਘਰੇਲੂ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੇ ਆਪਣੀ ਗਾਹਕ ਸਹਾਇਤਾ ਸੇਵਾ ਵਿੱਚ ਸੁਧਾਰ ਕੀਤਾ ਹੈ, ਤਾਂ ਜੋ ਯਾਤਰੀਆਂ ਦੇ ਅਨੁਭਵ ਨੂੰ ਬਿਹਤਰ ਬਣਾਇਆ ਜਾ ਸਕੇ। ਟਾਟਾ ਗਰੁੱਪ ਦੀ ਮਲਕੀਅਤ ਵਾਲੀ ਕੰਪਨੀ ਨੇ ਮੰਗਲਵਾਰ ਨੂੰ ਕਿਹਾ ਕਿ ਇੰਟਰਐਕਟਿਵ ਵੌਇਸ ਰਿਸਪਾਂਸ (ਆਈਵੀਆਰ) ਸਿਸਟਮ ਵਿੱਚ ਸੱਤ ਨਵੀਆਂ ਖੇਤਰੀ ਭਾਸ਼ਾਵਾਂ ਜੋੜੀਆਂ ਗਈਆਂ ਹਨ। ਇਸ ਨਾਲ ਉਨ੍ਹਾਂ ਯਾਤਰੀਆਂ ਨੂੰ
ਚੰਪਾਈ ਸੋਰੇਨ 30 ਅਗਸਤ ਨੂੰ ਭਾਜਪਾ ਵਿੱਚ ਹੋਣਗੇ ਸ਼ਾਮਲ, ਦਿੱਲੀ ‘ਚ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
- by Gurpreet Singh
- August 27, 2024
- 0 Comments
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਸੀਨੀਅਰ ਆਗੂ ਚੰਪਾਈ ਸੋਰੇਨ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਉਹ 30 ਅਗਸਤ ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸੋਮਵਾਰ ਰਾਤ ਨੂੰ ਸੋਸ਼ਲ ਮੀਡੀਆ ਐਕਸ ‘ਤੇ