india news

india news

India International

ਪਾਕਿਸਤਾਨ ਤੇ ਚੀਨ ਵੱਲੋਂ ਭਾਰਤ ਨੂੰ ਹੁਣ ਪਾਣੀ ਦੇ ਰਸਤੇ ਘੇਰਨ ਦੀ ਤਿਆਰੀ ?

ਬਿਉਰੋ ਰਿਪੋਰਟ – ਭਾਰਤ ਦੇ ਨਾਲ ਮਸਲਾ ਨਿਬੜਿਆ ਨਹੀਂ ਹੈ ਅਤੇ ਪਾਕਿਸਤਾਨ ਲਗਾਤਾਰ ਆਪਣੀਆਂ ਸ਼ਕਤੀਆਂ ਦਾ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਚੀਨ ਕਥਿਤ ਤੌਰ ਤੇ ਭਾਰਤ ਦੇ ਆਲੇ ਦੁਆਲੇ ਪਾਣੀ ‘ਚ ਜਾਸੂਸੀ ਕਰਨ ਲੱਗਾ ਹੋਇਆ ਹੈ। ਹੁਣ ਪਾਕਿਸਤਾਨ ਨੇ ਅਰਬ ਸਾਗਰ ‘ਚ ਗੋਲਾਬਾਰੀ ਦੇ ਅਭਿਆਸ ਲਈ ਦੋ ਗੋਲਾਬਾਰੀ ਖੇਤਰ ਭਾਵ ਕਿ ਫਾਇਰਿੰਗ ਜ਼ੋਨਾਂ ਦੀ ਸੂਚਨਾ

Read More
India Punjab

ਭਾਰਤੀ ਫੌਜ ਨੇ ਪਾਕਿਸਤਾਨ ਦੀ ਸਾਜਿਸ਼ ਨੂੰ ਕੀਤਾ ਨਾਕਾਮ

ਕੱਲ੍ਹ ਰਾਤ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸਮੇਤ ਕਈ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। 07 ਮਈ 2025 ਨੂੰ ਆਪ੍ਰੇਸ਼ਨ ਸਿੰਦੂਰ ‘ਤੇ ਪ੍ਰੈਸ ਬ੍ਰੀਫਿੰਗ ਦੌਰਾਨ, ਭਾਰਤ ਨੇ ਆਪਣੀ ਪ੍ਰਤੀਕਿਰਿਆ ਨੂੰ ਕੇਂਦਰਿਤ, ਮਾਪਿਆ ਅਤੇ ਗੈਰ-ਵਧਾਊ ਦੱਸਿਆ ਸੀ। ਇਹ ਖਾਸ ਤੌਰ ‘ਤੇ

Read More
India

ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਵਿੱਚ ਮਰਨ ਵਾਲਿਆਂ ਦੀ ਗਿਣਤੀ 10 ਹੋਈ

ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਵਿੱਚ ਮਾਰੇ ਗਏ ਆਮ ਨਾਗਰਿਕਾਂ ਦੀ ਗਿਣਤੀ 10 ਹੋ ਗਈ ਹੈ। ਇਸ ਤੋਂ ਇਲਾਵਾ 32 ਲੋਕ ਜ਼ਖਮੀ ਹੋਏ ਹਨ। ਬੀਬੀਸੀ ਦੇ ਖ਼ਬਰ ਦੇ ਮੁਤਾਬਕ ਇੱਕ ਉੱਚ ਭਾਰਤੀ ਫੌਜੀ ਅਧਿਕਾਰੀ ਨੇ ਇਸਦੀ ਪੁਸ਼ਟੀ ਕੀਤੀ ਹੈ। ਇਹ ਸਾਰੀਆਂ ਮੌਤਾਂ ਪੁਣਛ ਜ਼ਿਲ੍ਹੇ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੰਟਰੋਲ ਰੇਖਾ ਦੇ ਨੇੜੇ ਹੋਈਆਂ ਹਨ।

Read More