india news
india news
India
International
ਬੰਗਲਾਦੇਸ਼ ‘ਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
- by Gurpreet Singh
- July 18, 2024
- 0 Comments
ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦੇ ਵਿਰੋਧ ਵਿੱਚ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਹਾਲ ਹੀ ਵਿੱਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਕੁਝ ਵਿਦਿਆਰਥੀਆਂ ਦੀ ਮੌਤ ਵੀ ਹੋਈ ਸੀ। ਬੰਗਲਾਦੇਸ਼ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਢਾਕਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਭਾਰਤੀਆਂ ਅਤੇ ਉੱਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਈ