india news
india news
India
ਜ਼ੀਕਾ ਵਾਇਰਸ ਨੂੰ ਲੈ ਕੇ ਕੇਂਦਰ ਸਰਕਾਰ ਦਾ ਅਲਰਟ, ਮਹਾਰਾਸ਼ਟਰ ‘ਚ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ
- by Gurpreet Singh
- July 4, 2024
- 0 Comments
ਦਿੱਲੀ : ਦੇਸ਼ ਦੇ ਕੁਝ ਹਿੱਸਿਆਂ ਵਿੱਚ ਜ਼ੀਕਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਜ਼ੀਕਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰ ਨੇ ਰਾਜਾਂ ਨੂੰ ਨਿਗਰਾਨੀ ਵਧਾਉਣ ਦੀ ਅਪੀਲ ਕੀਤੀ ਹੈ। ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਇੱਕ