india news
india news
India
ਕੋਲਕਾਤਾ ਡਾਕਟਰ ਬਲਾਤਕਾਰ-ਕਤਲ ਮਾਮਲੇ ‘ਚ ਫੋਰਡਾ ਨੇ ਖਤਮ ਕੀਤੀ ਹੜਤਾਲ
- by Gurpreet Singh
- August 14, 2024
- 0 Comments
ਕੋਲਕਾਤਾ ‘ਚ ਇਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦੇ ਮਾਮਲੇ ‘ਚ ਦੋ ਦਿਨਾਂ ਤੋਂ ਜਾਰੀ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਦੀ ਹੜਤਾਲ ਮੰਗਲਵਾਰ ਸ਼ਾਮ ਨੂੰ ਖਤਮ ਹੋ ਗਈ। ਫੋਰਡਾ ਦੇ ਕੁਝ ਡਾਕਟਰਾਂ ਨੇ ਸਿਹਤ ਮੰਤਰੀ ਜੇਪੀ ਨੱਡਾ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ