india news

india news

India

ਭਾਰਤੀ ਸ਼ੇਅਰ ਬਜ਼ਾਰ ‘ਚ ਭਾਰੀ ਗਿਰਾਵਟ, ਸੈਂਸੈਕਸ 1,400 ਅੰਕਾਂ ਤੋਂ ਜ਼ਿਆਦਾ ਡਿੱਗਿਆ

ਦਿੱਲੀ :  ਅਮਰੀਕਾ ‘ਚ ਮੰਦੀ ਦੇ ਡਰ ਕਾਰਨ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਯਾਨੀ ਅੱਜ 5 ਅਗਸਤ ਨੂੰ ਸੈਂਸੈਕਸ 1,400 ਅੰਕਾਂ ਤੋਂ ਜ਼ਿਆਦਾ ਡਿੱਗ ਗਿਆ ਹੈ। ਇਹ 80,000 ਤੋਂ ਹੇਠਾਂ ਵਪਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ ‘ਚ ਕਰੀਬ 500 ਅੰਕਾਂ ਦੀ ਗਿਰਾਵਟ ਦੇ ਨਾਲ ਇਹ 24,200 ਦੇ ਪੱਧਰ ‘ਤੇ ਆ ਗਿਆ ਹੈ।

Read More