12 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ, ਪੁਣੇ, ਮਹਾਰਾਸ਼ਟਰ ਵਿੱਚ ਹਲਾਤ ਖ਼ਰਾਬ
ਦਿੱਲੀ : ਦੇਸ਼ ਭਰ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਅੱਜ ਮੌਸਮ ਵਿਭਾਗ ਨੇ ਮੱਧ ਪ੍ਰਦੇਸ਼, ਰਾਜਸਥਾਨ ਸਮੇਤ 12 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੱਧ ਪ੍ਰਦੇਸ਼ ਦੇ ਵਿਦਿਸ਼ਾ ‘ਚ ਬੇਤਵਾ ਨਦੀ ਦਾ ਪਾਣੀ ਪੁਲ ਤੋਂ ਉੱਪਰ ਵਹਿ ਰਿਹਾ ਹੈ। ਨਰਮਦਾਪੁਰਮ ਵਿੱਚ ਨਰਮਦਾ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਉੱਤਰ ਪ੍ਰਦੇਸ਼ ਵਿੱਚ