ਮੋਦੀ ਨੂੰ ਚੁਣਿਆ NDA ਦਾ ਨੇਤਾ, ਤੀਜੀ ਵਾਰ ਬਣੇਗੀ ਮੋਦੀ ਸਰਕਾਰ
ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧ ‘ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ NDA ਦੀ ਪਹਿਲੀ ਬੈਠਕ ਹੋਈ। ਇੱਕ ਘੰਟੇ ਤੱਕ ਚੱਲੀ ਬੈਠਕ ਵਿੱਚ ਮੋਦੀ ਨੂੰ ਐਨਡੀਏ ਦਾ ਨੇਤਾ ਚੁਣ ਲਿਆ ਗਿਆ। ਮੀਟਿੰਗ ਵਿੱਚ 16 ਪਾਰਟੀਆਂ ਦੇ 21 ਆਗੂ ਸ਼ਾਮਲ ਹੋਏ। ਸੂਤਰਾਂ ਮੁਤਾਬਕ 7 ਜੂਨ ਨੂੰ ਐਨਡੀਏ