ਭਾਰਤ ਨੇ ਬੀਤੀ ਰਾਤ 50 ਤੋਂ ਵੱਧ ਪਾਕਿ ਡਰੋਨ ਕੀਤੇ ਬੇਅਸਰ
ਕੰਟਰੋਲ ਰੇਖਾ ‘ਤੇ ਹਥਿਆਰਬੰਦ ਬਲਾਂ ਨੇ 50 ਤੋਂ ਵੱਧ ਪਾਕਿਸਤਾਨੀ ਡਰੋਨਾਂ ਨੂੰ ਬੇਅਸਰ ਕੀਤਾ ਹੈ। ਜਿਵੇਂ ਕਿ ਪਾਕਿਸਤਾਨ ਨੇ ਕੰਟਰੋਲ ਰੇਖਾ (LoC) ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ-ਨਾਲ ਵੱਖ-ਵੱਖ ਥਾਵਾਂ ‘ਤੇ ਡਰੋਨ ਭੇਜਣ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ। ਉਧਮਪੁਰ, ਸਾਂਬਾ, ਜੰਮੂ, ਅਖਨੂਰ, ਨਗਰੋਟਾ ਅਤੇ ਪਠਾਨਕੋਟ ਵਿੱਚ ਭਾਰਤੀ ਫੌਜ ਦੇ ਹਵਾਈ ਰੱਖਿਆ ਯੂਨਿਟਾਂ ਦੇ ਵੱਡੇ ਪੱਧਰ ‘ਤੇ ਕਾਊਂਟਰ-ਡਰੋਨ