India International

ਡੀਜੀਪੀ ਦੇ ਜ਼ਹਿਰ ਭਰੇ ਬਿਆਨ ਦਾ ਅਸਰ,ਕਰਤਾਰਪੁਰ ਸਾਹਿਬ ਤੋਂ ਮੁੜੀ ਸੰਗਤ ਦੀ ਚੈਕਿੰਗ ਸ਼ੁਰੂ

ਚੰਡੀਗੜ੍ਹ- ਡੀਜੀਪੀ ਦੇ ਬਿਆਨ ਤੋਂ ਬਾਅਦ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਪਿੰਡ ਡੇਅਰੀਵਾਲ ਦੇ ਕੁੱਝ ਸਿੱਖ ਸ਼ਰਧਾਲੂਆਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਤੋਂ ਸਿੱਖ ਸੰਗਤ ’ਚ ਭਾਰੀ ਰੋਸ ਹੈ। ਇਹ ਸ਼ਰਧਾਲੂ ਪਿਛਲੇ ਦਿਨੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਗਏ ਸਨ। ਪਿੰਡ ਵਾਸੀ ਰਣਜੀਤ ਸਿੰਘ ਅਤੇ ਹਰਦੀਪ ਸਿੰਘ ਨੇ ਦੱਸਿਆ

Read More
International Punjab

5 ਦਿਨ ਪਾਕਿਸਤਾਨ ਰਹਿ ਕੇ ਮੈਂ ਅੱਤਵਾਦੀ ਨਹੀਂ ਬਣਿਆ,ਵਾਪਿਸ ਮੁੜੇ ਜਥੇਦਾਰ ਦਾ ਬਿਆਨ

ਚੰਡੀਗੜ੍ਹ- (ਪੁਨੀਤ ਕੌਰ) ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਅਗਵਾਈ ਹੇਠ ਗਿਆ 12 ਮੈਂਬਰੀ ਵਫ਼ਦ ਪਾਕਿਸਤਾਨ ਤੋਂ ਵਾਹਘਾ ਬਾਰਡਰ ਰਾਹੀਂ ਭਾਰਤ ਵਾਪਿਸ ਪਰਤ ਆਇਆ ਹੈ। 21 ਫਰਵਰੀ ਨੂੰ ਪਾਕਿਸਤਾਨ ਵਿੱਚ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Read More
Punjab

ਕਰਤਾਰਪੁਰ ਲਾਂਘਾ: ਡੀਜੀਪੀ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਬਾਹਰ ‘ਆਪ ਦਾ ਹੰਗਾਮਾ

ਚੰਡੀਗੜ੍ਹ-(ਪੁਨੀਤ ਕੌਰ) ਡੀਜੀਪੀ ਦਿਨਕਰ ਗੁਪਤਾ ਦੇ ਕਰਤਾਰਪੁਰ ਲਾਂਘੇ ਬਾਰੇ ਕੀਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਡੀਜੀਪੀ ਦਿਨਕਰ ਗੁਪਤਾ,ਕੈਪਟਨ ਅਮਰਿੰਦਰ ਸਿੰਘ ਅਤੇ ਅਰੂਸਾ ਆਲਮ ਦੀਆਂ ਤਸਵੀਰਾਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ

Read More
Punjab

ਕਰਤਾਰਪੁਰ ਸਾਹਿਬ ਬਾਰੇ ਬੋਲਣ ਤੋਂ ਬਾਅਦ ਬੌਖ਼ਲਾਏ ਡੀਜੀਪੀ ਬਦਲ ਰਹੇ ਹਨ ਬਿਆਨ

ਚੰਡੀਗੜ੍ਹ- ਸ਼੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਕੀਤੀ ਬਿਆਨਬਾਜ਼ੀ ਦੀ ਚੁਫੇਰਿਓਂ ਹੋਈ ਨਿਖੇਧੀ ਅਤੇ ਸਿੱਖ ਸੰਗਤ ਵਿੱਚ ਪੈਦਾ ਹੋਏ ਗੁੱਸੇ ਦੇ ਮੱਦੇਨਜ਼ਰ ਅਤੇ ਸਿਆਸੀ ਪਾਰਟੀਆਂ ਦੇ ਨਿਸ਼ਾਨੇ ’ਤੇ ਆਏ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਆਪਣੇ ਵੱਲੋਂ ਕੀਤੀ ਬਿਆਨਬਾਜ਼ੀ ਉੱਤੇ ਦੁੱਖ ਦਾ ਪ੍ਰਗਟਾਵਾ

Read More
International Punjab

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅਸੀਂ ਸੌ ਵਾਰ ਅੱਤਵਾਦੀ ਬਣ ਜਾਵਾਂਗੇ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ- ਡੀਜੀਪੀ ਦਿਨਕਰ ਗੁਪਤਾ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਅਤੇ ਕਰਤਾਰਪੁਰ ਲਾਂਘੇ ਸੰਬੰਧੀ ਦਿੱਤੇ ਵਿਵਾਦਿਤ ਬਿਆਨ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਖ਼ਤ ਪ੍ਰਤੀਕਰਮ ਦਿੰਦਿਆਂ ਇਸ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਮਾਮਲੇ ਵਿਚ

Read More
Punjab

ਜਾਣ-ਬੁੱਝ ਕੇ ਮੇਰੇ ਬਿਆਨ ਨੂੰ ਗਲਤ ਪੇਸ਼ ਕੀਤਾ ਜਾ ਰਿਹਾ-ਡੀਜੀਪੀ ਦਿਨਕਰ ਗੁਪਤਾ ਵਿਵਾਦ ਤੋਂ ਹੈਰਾਨ

ਚੰਡੀਗੜ੍ਹ- ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸੰਬੰਧੀ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ (‘ਆਪ’), ਅਕਾਲੀ ਦਲ ਟਕਸਾਲੀ ਅਤੇ ਹੋਰਨਾਂ ਪਾਰਟੀਆਂ ਨੇ ਡੀਜਪੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।

Read More