ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਅੱਜ ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ
ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ, ਜਿਸ ਨਾਲ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਟੀ-20 ਫਾਰਮੈਟ ਦਾ ਗਰੁੱਪ ਏ ਮੈਚ ਹੈ, ਜੋ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਰਾਤ 8 ਵਜੇ ਸ਼ੁਰੂ ਹੋਵੇਗਾ। ਟਾਸ 8 ਵਜੇ ਤੋਂ ਪਹਿਲਾਂ ਹੋਵੇਗਾ। ਭਾਰਤੀ ਟੀਮ ਵਿੱਚ ਕਪਤਾਨ ਸੂਰਿਆਕੁਮਾਰ ਯਾਦਵ, ਉਪ-ਕਪਤਾਨ ਸ਼ੁਭਮਨ ਗਿੱਲ,