ਭਾਰਤ ਨੇ ਦੂਜੀ ਵਾਰ ਸ਼੍ਰੀਲੰਕਾ ਨੂੰ ਭੇਜਿਆ 76 ਹਜ਼ਾਰ ਟਨ ਪੈਟਰੋਲ-ਡੀਜ਼ਲ
‘ਦ ਖ਼ਾਲਸ ਬਿਊਰੋ : ਸ਼੍ਰੀਲੰਕਾ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਨੂੰ ਭਾਰਤ ਲਗਾਤਾਰ ਮਦਦ ਪਹੁੰਚਾ ਰਿਹਾ ਹੈ। ਭਾਰਤ ਨੇ ਕ੍ਰੈਡਿਟ ਲਾਈਨ ਦੇ ਤਹਿਤ ਦੂਜੀ ਵਾਰ ਸ਼੍ਰੀਲੰਕਾ ਨੂੰ ਫਿਊਲ ਸੰਕਟ ਨਾਲ ਨਜਿੱਠਣ ਲਈ ਡੀਜ਼ਲ ਅਤੇ ਪੈਟਰੋਲ ਦੀ ਸਪਲਾਈ ਕੀਤੀ ਹੈ। ਭਾਰਤ ਤੋਂ