ਭਾਰਤ ਤੋਂ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਯਾਤਰਾ ਰੱਦ ਹੋਣ ਦੀ ਬਣੀ ਇਹ ਵਜ੍ਹਾ…
ਅੰਮ੍ਰਿਤਸਰ : ਇਸ ਵਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪ੍ਰਸਤਾਵਿਤ ਦੌਰਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਯਾਤਰਾ ਤੇ ਜਥਾ ਵਿਭਾਗ ਦੇ ਇੰਚਾਰਜ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਵਿਗੜਦੇ ਸਿਆਸੀ ਹਾਲਾਤ ਅਤੇ ਗੁਰੂ ਸਾਹਿਬ