ਟਰੰਪ ਨੇ 21ਵੀਂ ਵਾਰ ਕੀਤਾ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਦਾਅਵਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 21ਵੀਂ ਵਾਰ ਫਿਰ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੀ ਆਪਣੀ ਅਪੀਲ ਨੂੰ ਦੁਹਰਾਇਆ ਹੈ। ਵ੍ਹਾਈਟ ਹਾਊਸ ਦੇ ਇੱਕ ਸਮਾਗਮ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਵਪਾਰ ਦੀ ਧਮਕੀ ਦੇ ਕੇ ਇਹ ਜੰਗਬੰਦੀ ਕਰਵਾਈ, ਜੋ 1999 ਦੇ ਕਾਰਗਿਲ ਯੁੱਧ ਤੋਂ ਬਾਅਦ ਸਭ ਤੋਂ ਗੰਭੀਰ ਟਕਰਾਅ