ਹਿਮਾਚਲ ਵਿੱਚ ਤਾਪਮਾਨ ਮਨਫੀ 12 ਡਿਗਰੀ ਤੱਕ ਪਹੁੰਚਿਆ: ਹਰਿਆਣਾ ਵਿੱਚ ਠੰਢ ਕਾਰਨ 2 ਦੀ ਮੌਤ
ਜੰਮੂ-ਕਸ਼ਮੀਰ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਰਫੀਲੀਆਂ ਹਵਾਵਾਂ ਕਾਰਨ ਉੱਤਰੀ ਭਾਰਤ ਦੇ ਰਾਜਾਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਮੰਗਲਵਾਰ ਨੂੰ 17 ਰਾਜਾਂ ਵਿੱਚ ਧੁੰਦ ਅਤੇ 9 ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਹਿਮਾਚਲ ਵਿੱਚ ਬਰਫ਼ਬਾਰੀ ਕਾਰਨ ਕੁਕੁਮਸੇਰੀ ਇਲਾਕਾ ਸਭ ਤੋਂ ਠੰਡਾ ਰਿਹਾ। ਇੱਥੇ ਰਾਤ ਦਾ