ਸ਼ਿਮਲਾ ‘ਚ ਫਿਰ ਬੱਦਲ ਫਟਿਆ, 132 ਸੜਕਾਂ ਬੰਦ; MP-UP ਅਤੇ ਰਾਜਸਥਾਨ ਸਮੇਤ 19 ਰਾਜਾਂ ‘ਚ ਮੀਂਹ ਦਾ ਅਲਰਟ
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਸ਼ੁੱਕਰਵਾਰ ਦੇਰ ਰਾਤ ਬੱਦਲ ਫਟਣ ਤੋਂ ਬਾਅਦ ਭਾਰੀ ਮੀਂਹ ਅਜੇ ਵੀ ਜਾਰੀ ਹੈ। ਇਸ ਕਾਰਨ 132 ਸੜਕਾਂ ਬੰਦ ਹਨ। ਇਸ ਦੇ ਨਾਲ ਹੀ ਕਿਨੌਰ ਅਤੇ ਚੰਬਾ ‘ਚ ਜ਼ਮੀਨ ਖਿਸਕਣ ਕਾਰਨ ਕੁਝ ਸੜਕਾਂ ਬੰਦ ਹਨ। ਇਸ ਦੇ ਨਾਲ ਹੀ ਉੜੀਸਾ ਦੇ 30 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸੰਭਾਵਨਾ ਹੈ। ਸੂਬਾ ਸਰਕਾਰ ਨੇ
