ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਇੱਕ ਰੋਜ਼ਾ ਮੈਚ
‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਭਾਰਤ ਨੇ ਇੰਗਲੈਂਡ ਦੀ ਟੀਮ ਨੂੰ ਹਰਾ ਦਿੱਤਾ। ਜਾਣਕਾਰੀ ਅਨੁਸਾਰ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਸ਼ਿਖਰ ਧਵਨ ਦੀਆਂ 98 ਦੌੜਾਂ ਦੀ ਬਦੌਲਤ ਪੰਜ ਵਿਕਟਾਂ ਦੇ ਨੁਕਸਾਨ ’ਤੇ 317 ਦੌੜਾਂ ਹਾਸਿਲ ਕੀਤੀਆਂ। ਇਸ ਵਿੱਚ ਕਪਤਾਨ ਵਿਰਾਟ ਕੋਹਲੀ ਨੇ 56, ਕੇ.ਐੱਲ. ਰਾਹੁਲ ਨੇ