12 ਸਾਲ ਬਾਅਦ ਭਾਰਤ ਨੇ ਜਿੱਤੀ ਚੈਂਪੀਅਨਜ਼ ਟਰਾਫ਼ੀ, ਭਾਰਤ ਬਣਿਆ ਚੈਂਪੀਅਨਾਂ ਦਾ ਚੈਂਪੀਅਨ
ਟੀਮ ਇੰਡੀਆ ਨੇ ਚੈਂਪੀਅਨਜ਼ ਟਰਾਫੀ 2025 ਦਾ ਖਿਤਾਬ ਜਿੱਤ ਲਿਆ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ, ਭਾਰਤੀ ਟੀਮ ਨੇ 9 ਮਹੀਨਿਆਂ ਦੇ ਅੰਦਰ ਦੂਜੀ ਟਰਾਫੀ ਆਪਣੇ ਨਾਮ ਕੀਤੀ ਹੈ। ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਤੋਂ ਬਾਅਦ, ਰੋਹਿਤ ਦੀ ਕਪਤਾਨੀ ਹੇਠ ਟੀਮ ਇੰਡੀਆ ਨੇ 12 ਸਾਲਾਂ ਬਾਅਦ ਦੁਬਾਰਾ ਚੈਂਪੀਅਨਜ਼ ਟਰਾਫੀ ਜਿੱਤੀ। ਇਸ ਤੋਂ ਪਹਿਲਾਂ