ਭਾਰਤੀ ਫੌਜ ਨੇ ਹਥਿ ਆਰਾਂ ਸਮੇਤ ਤਿੰਨ ਨੂੰ ਕੀਤਾ ਗ੍ਰਿ ਫਤਾਰ
‘ਦ ਖ਼ਾਲਸ ਬਿਊਰੋ : ਪੁਲਿਸ ਅਤੇ ਫੌਜ ਦੁਆਰਾ ਚਲਾਈ ਗਈ ਇੱਕ ਸਾਂਝੀ ਕਾਰਵਾਈ ਵਿੱਚ ਜੰਮੂ-ਕਸ਼ਮੀਰ ਦੇ ਗੰਦਰਬਲ ਜਿਲ੍ਹੇ ਵਿੱਚ ਤਿੰਨ ਵਿਅਕਤੀਆਂ ਨੂੰ ਹਥਿ ਆਰਾਂ ਅਤੇ ਗੋ ਲਾ ਬਾ ਰੂਦ ਸਮੇਤ ਗ੍ਰਿਫਤਾਰ ਕੀਤਾ ਗਿਆ। ਫੌਜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰੁਕਣ ਦਾ ਇਸ਼ਾਰਾ ਕੀਤੇ ਜਾਣ ‘ਤੇ, ਤਿੰਨ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ