ਕੁਲਗਾਮ ‘ਚ ਫੌਜ ਨੇ ਚਲਾਇਆ ਸਰਚ ਅਭਿਆਨ, ਤਿੰਨ ਅੱਤਵਾਦੀ ਕੀਤੇ ਢੇਰ
ਭਾਰਤੀ ਫੌਜ (Indian Army) ਨੇ ਜੰਮੂ ਕਸ਼ਮੀਰ (Jammu and Kashmir) ਦੇ ਕੁਲਗਾਮ ਵਿੱਚ ਚਲਾਏ ਅਪਰੇਸ਼ਨ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਮਿਲਣ ਤੋਂਂ ਬਾਅਦ ਫੌਜ ਨੇ ਇਲਾਕੇ ‘ਚ ਸਰਚ ਅਭਿਆਨ ਸ਼ੁਰੂ ਕੀਤਾ ਸੀ, ਜਿਸ ਨੂੰ ਮੁਕੰਮਲ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਮਾਰੇ ਗਏ ਅੱਤਵਾਦੀਆਂ ਵਿੱਚੋਂ