India International

ਈਰਾਨੀ ਮਿਜ਼ਾਈਲ ਹਮਲਿਆਂ ਦੇ ਵਿਚਕਾਰ ਕਤਰ ‘ਚ ਭਾਰਤੀ ਦੂਤਾਵਾਸ ਨੇ ਜਾਰੀ ਕੀਤੀ ਐਡਵਾਈਜ਼ਰੀ

ਕਤਰ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਭਾਰਤੀ ਭਾਈਚਾਰੇ ਨੂੰ “ਮੌਜੂਦਾ ਸਥਿਤੀ” ਵਿੱਚ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਦੂਤਾਵਾਸ ਨੇ ਕਿਹਾ ਹੈ ਕਿ ਸਾਰੇ ਭਾਰਤੀ ਨਾਗਰਿਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ।

Read More