ਭਾਰਤੀ ਕਿਸਾਨ ਯੂਨੀਅਨ ਵੱਲੋਂ ਸਕੂਲ-ਕਾਲਜ ਖੁਲ੍ਹਵਾਉਣ ਲਈ ਰੋਸ ਹਫ਼ਤਾ ਮਨਾਉਣ ਦਾ ਸੱਦਾ
‘ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਸੂਬਾ ਕਮੇਟੀ ਦੇ ਸੱਦੇ ਤਹਿਤ ਫ਼ੈਸਲਾ ਕੀਤਾ ਗਿਆ ਹੈ ਕਿ ਕਰੋਨਾ ਦੀ ਆੜ ਹੇਠ ਜਾਣਬੁੱਝ ਕੇ ਬੰਦ ਕੀਤੇ ਸਕੂਲਾਂ ਤੇ ਕਾਲਜਾਂ ਨੂੰ ਖੁਲ੍ਹਵਾਉਣ ਲਈ 4 ਤੋਂ 10 ਫਰਵਰੀ ਤੱਕ ਰੋਸ ਹਫ਼ਤਾ ਮਨਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਰੋਸ ਹਫਤੇ ਦੌਰਾਨ ਲਹਿਰਾਗਾਗਾ, ਮੂਨਕ ਅਤੇ