ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਦੇ 5 ਵੱਡੇ ਫੈਸਲੇ, ਪਾਕਿਸਤਾਨ ਨਾਲ ਸਿੰਧੂ ਜਲ ਸਮਝੌਤੇ ‘ਤੇ ਰੋਕ, ਅਟਾਰੀ ਚੈੱਕ ਪੋਸਟ ਬੰਦ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨਿਵਾਸ ‘ਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ ਅਤੇ ਹੋਰ ਸ਼ਾਮਲ ਹੋਏ। ਅਧਿਕਾਰੀਆਂ ਨੇ ਦੱਸਿਆ