ਸਰਕਾਰ ਨੇ 10 ਵੱਡੇ ਹਵਾਈ ਅੱਡਿਆਂ ‘ਤੇ IAS ਅਧਿਕਾਰੀਆਂ ਨੂੰ ਭੇਜਿਆ, ਇੰਡੀਗੋ ਦੀਆਂ ਉਡਾਣਾਂ ‘ਚ 5% ਦੀ ਕਟੌਤੀ
- by Gurpreet Singh
- December 9, 2025
- 0 Comments
ਇੰਡੀਗੋ ਏਅਰਲਾਈਨ ‘ਤੇ ਲਗਾਤਾਰ ਅੱਠ ਦਿਨਾਂ ਤੋਂ ਚੱਲ ਰਹੇ ਸੰਕਟ ਕਾਰਨ ਕੇਂਦਰ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਸੋਮਵਾਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਉੱਚ-ਪੱਧਰੀ ਮੀਟਿੰਗ ਵਿੱਚ ਇੰਡੀਗੋ ਦੀਆਂ ਰੋਜ਼ਾਨਾ ਉਡਾਣਾਂ ਵਿੱਚ 5% ਕਟੌਤੀ ਕਰਨ ਦਾ ਫੈਸਲਾ ਲਿਆ ਗਿਆ। ਇਹ ਕਟੌਤੀ ਖਾਸ ਕਰਕੇ ਉੱਚ-ਮੰਗ ਅਤੇ ਉੱਚ-ਆਵਿਰਤੀ ਵਾਲੇ ਰੂਟਾਂ ‘ਤੇ ਲਾਗੂ ਹੋਵੇਗੀ। ਨਤੀਜੇ ਵਜੋਂ ਇੰਡੀਗੋ ਦੀਆਂ
ਕੈਨੇਡੀਅਨ ਸਿੱਖ ਅਫ਼ਸਰ ਦੀ ਵੱਡੀ ਕਾਰਵਾਈ, ਭਾਰਤ ਸਰਕਾਰ ਉਤੇ ਠੋਕਿਆ 9 ਕਰੋੜ ਡਾਲਰ ਦਾ ਮਾਣਹਾਨੀ ਦਾਅਵਾ
- by Gurpreet Singh
- December 4, 2025
- 0 Comments
ਕੈਨੇਡਾ ਦੇ ਜੰਮਪਲ ਤੇ ਐਬਰਫੋਰਡ ਵਿੱਚ ਰਹਿਣ ਵਾਲੇ ਸੰਦੀਪ ਸਿੰਘ ਸਿੱਧੂ (ਸੰਨੀ ਸਿੱਧੂ), ਜੋ ਕੈਨੇਡਾ ਬਾਰਡਰ ਸਰਵਿਸ ਏਜੰਸੀ (CBSA) ਵਿੱਚ ਸੁਪਰਡੈਂਟ ਹਨ, ਨੇ ਭਾਰਤ ਸਰਕਾਰ ਵਿਰੁੱਧ ਓਂਟਾਰੀਓ ਅਦਾਲਤ ਵਿੱਚ 9 ਕਰੋੜ ਕੈਨੇਡੀਅਨ ਡਾਲਰ (ਲਗਭਗ 550 ਕਰੋੜ ਰੁਪਏ) ਦਾ ਮਾਣਹਾਨੀ ਮੁਕੱਦਮਾ ਦਾਇਰ ਕੀਤਾ ਹੈ। ਸੰਦੀਪ ਸਿੰਘ ਸਿੱਧੂ ਦਾ ਦੋਸ਼ ਹੈ ਕਿ ਪਿਛਲੇ ਸਾਲ ਭਾਰਤੀ ਮੀਡੀਆ ਵਿੱਚ
ਭਾਰਤ ਸਰਕਾਰ ਵੱਲੋਂ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਪਾਕਿ ਨਾ ਭੇਜਣ ਦੀ ਫੈਸਲਾ ਦੀ ਸ੍ਰੀ ਅਕਾਲ ਤਖ਼ਤ ਵੱਲੋਂ ਸਖ਼ਤ ਨਿੰਦਾ
- by Preet Kaur
- September 15, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 15 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ
ਮਸਕ ਦੇ ਐਕਸ ਨੇ ਭਾਰਤ ਸਰਕਾਰ ਖਿਲਾਫ ਪਟੀਸ਼ਨ ਦਾਇਰ ਕੀਤੀ, ਜਾਣੋ ਵਜ੍ਹਾ
- by Gurpreet Singh
- March 21, 2025
- 0 Comments
ਐਲੋਨ ਮਸਕ ਦੇ ਸੋਸ਼ਲ ਪਲੇਟਫਾਰਮ ਐਕਸ ਨੇ ਕਰਨਾਟਕ ਹਾਈ ਕੋਰਟ ਵਿੱਚ ਭਾਰਤ ਸਰਕਾਰ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਦੇ ਅਧਿਕਾਰੀ X ‘ਤੇ ਸਮੱਗਰੀ ਨੂੰ ਬਲਾਕ ਕਰ ਰਹੇ ਹਨ, ਜੋ ਕਿ ਆਈਟੀ ਐਕਟ ਦੀ ਧਾਰਾ 79(3)(B) ਦੀ ਦੁਰਵਰਤੋਂ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਪਟੀਸ਼ਨ ਵਿੱਚ ਕਿਹਾ ਗਿਆ ਹੈ
ਕੇਂਦਰ ਵੱਲੋਂ ਐਲਾਨੀ MSP ‘ਤੇ ਕਿਸਾਨ ਨਾਖੁਸ਼, ਕਿਹਾ -ਵਧਦੀ ਮਹਿੰਗਾਈ ਦੇ ਮੁਕਾਬਲੇ ਦਿੱਤੀ MSP ਨਾਕਾਫ਼ੀ
- by Gurpreet Singh
- June 20, 2024
- 0 Comments
ਚੰਡੀਗੜ੍ਹ : ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਨੇ ਅੱਜ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
‘ਜਾਖੜ ਸਾਬ੍ਹ ਆਪ ਦੱਸਣ,ਪੰਜਾਬ ਦਾ ਕਿਸਾਨ ਕਿਵੇਂ ਖੁਸ਼ਹਾਲ ਹੋਵੇਗਾ’ : ਪੰਧੇਰ
- by Gurpreet Singh
- May 16, 2024
- 0 Comments
ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਹਰਿਆਣਾ ਦੀ ਸਰਹੱਦ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਆਗੂਆਂ ਦੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਗੱਲ ਕਰਨ ਦੇ ਲਈ ਤਿਆਰ ਹਾਂ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਅਸੀਂ ਸਰਕਾਰ ਨਾਲ ਗੱਲ ਕਰਨ ਦੇ ਲਈ
ਕਿਸਾਨ ਭਲਕੇ ਸ਼ੰਭੂ ਬਾਰਡਰ ‘ਤੇ ਨਹੀਂ ਰੋਕਣਗੇ ਰੇਲਾਂ…
- by Gurpreet Singh
- April 9, 2024
- 0 Comments
ਚੰਡੀਗੜ੍ਹ : ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਹਰਿਆਣਾ ਦਾ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 56 ਦਿਨ ਹੋ ਗਏ ਹਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਲਕੇ 9 ਅਪ੍ਰੈਲ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਪਟਿਆਲਾ ਵਿੱਚ ਪੰਜਾਬ

ਸਕੂਲਾਂ ‘ਚ ਬੱਚਿਆਂ ਬਾਰੇ ਅਪਮਾਨਜਨਕ ਟਿੱਪਣੀਆਂ ਨੂੰ ਮੰਨਿਆ ਜਾਵੇਗਾ ਅਪਰਾਧ, ਸਰਕਾਰ ਨੇ ਬਣਾਏ ਦਿਸ਼ਾ-ਨਿਰਦੇਸ਼
ਨੈਸ਼ਨਲ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਦੀ ਮਦਦ ਨਾਲ ਪਹਿਲੀ ਵਾਰ ਇਸ ਨੂੰ ਪਰਿਭਾਸ਼ਿਤ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਸਰੀਰਾਂ 'ਤੇ ਟਿੱਪਣੀ ਕਰਨਾ, ਜਿਵੇਂ ਕਿ ਉਨ੍ਹਾਂ ਨੂੰ ਮੋਟਾ, ਕਾਲਾ ਜਾਂ ਮੋਟਾ ਕਹਿਣਾ, ਅਪਰਾਧ ਮੰਨਿਆ ਜਾਵੇਗਾ।