ਨਸ਼ਾ ਮੁਕਤ ਪੰਜਾਬ ਦੇ ਦਾਅਵੇ ਨਿਕਲੇ ਝੂਠੇ , ਸਰਕਾਰ ਦੇ ਹੈਰਾਨਕੁਨ ਖੁਲਾਸੇ
ਪੁਲਿਸ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਚਾਰ ਮਹੀਨਿਆਂ ਵਿੱਚ 6997 ਨਸ਼ਾ ਤਸਕਰਾਂ ਨੂੰ ਫੜਿਆ ਗਿਆ ਹੈ, ਜਿਨ੍ਹਾਂ ਵਿੱਚ 1100 ਦੇ ਕਰੀਬ ਵੱਡੇ ਨਸ਼ੇ ਦੇ ਤਸਕਰ ਸਨ।
ਪੁਲਿਸ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਚਾਰ ਮਹੀਨਿਆਂ ਵਿੱਚ 6997 ਨਸ਼ਾ ਤਸਕਰਾਂ ਨੂੰ ਫੜਿਆ ਗਿਆ ਹੈ, ਜਿਨ੍ਹਾਂ ਵਿੱਚ 1100 ਦੇ ਕਰੀਬ ਵੱਡੇ ਨਸ਼ੇ ਦੇ ਤਸਕਰ ਸਨ।
: ਮੈਲਬੌਰਨ ਵਿੱਚ ਭਾਰਤੀ ਭਾਈਚਾਰੇ ਲਈ ਇੱਕ ਸਮਾਗਮ ਵਿੱਚ ਲੱਗੇ ਖਾਲਿਸਤਾਨੀ ਝੰਡੇ ਭਾਰਤ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੈ। ਭਾਰਤੀ ਸਰਕਾਰੀ ਅਧਿਕਾਰੀਆਂ ਨੇ ਆਸਟਰੇਲੀਆ ਵਿੱਚ ਸਿੱਖ ਵੱਖਵਾਦ ਦੇ ਵਧਣ ਬਾਰੇ ਆਸਟਰੇਲੀਆਈ ਸਰਕਾਰ ਵਿੱਚ ਉੱਚ ਪੱਧਰ 'ਤੇ ਚਿੰਤਾ ਜ਼ਾਹਰ ਕੀਤੀ ਹੈ।
ਲੰਡਨ : ਭਾਰਤ ਨੇ ਇੰਗਲੈਂਡ ਦੇ ਯਾਤਰੀਆਂ ਲਈ ਈ-ਵੀਜ਼ਾ ਪ੍ਰਣਾਲੀ ਨੂੰ ਬਹਾਲ ਕੀਤਾ ਹੈ। ਇਹ ਐਲਾਨ ਭਾਰਤੀ ਹਾਈ ਕਮਿਸ਼ਨ ਨੇ ਲੰਡਨ ਵਿਚ ਕੀਤਾ ਹੈ । ਭਾਰਤ ਦੀ ਯਾਤਰਾ ਕਰਨ ਦੇ ਚਾਹਵਾਨ ਬ੍ਰਿਟਿਸ਼ ਯਾਤਰੀਆਂ ਲਈ ਇਲੈਕਟ੍ਰਾਨਿਕ ਵੀਜ਼ਾ ਪ੍ਰਕਿਰਿਆ ਬਹਾਲ ਹੋ ਗਈ ਹੈ। ਪਿਛਲੇ ਕੁਝ ਮਹੀਨਿਆਂ ਵਿੱਚ ਭਾਰਤ ਵਿੱਚ ਵੀਜ਼ਿਆਂ ਦੀ ਵੱਡੀ ਮੰਗ ਦੇ ਵਿਚਕਾਰ ਇਸ ਕਦਮ
ਦਿੱਲੀ : ਕੈਨੇਡਾ ਨੇ ਆਪਣੀ ਨਵੀਂ ਹਿੰਦ-ਪ੍ਰਸ਼ਾਂਤ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ ਤੇ ਉਸ ਵਿੱਚ ਭਾਰਤ ਦੀ ਭੂਮਿਕਾ ਬਾਰੇ ਵੱਡੀ ਟਿੱਪਣੀ ਕੀਤੀ ਹੈ । ਕੈਨੇਡਾ ਨੇ ਭਾਰਤ ਨੂੰ ਇਸ ਵਿੱਚ ਆਪਣਾ ਮਹੱਤਵਪੂਰਨ ਭਾਈਵਾਲ ਕਰਾਰ ਦਿੱਤਾ ਹੈ। ਇਸ ’ਚ ਜ਼ਿਆਦਾਤਰ ਧਿਆਨ ਵਪਾਰ ਤੇ ਆਵਾਸ ’ਤੇ ਕੇਂਦਰਿਤ ਕੀਤਾ ਗਿਆ ਹੈ। ਇਸ ਲਈ ਅਪਣਾਈ ਗਈ ਰਣਨੀਤੀ ਦੇ
ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਰਹੇ ਪਿੰਡ ਦੌਧਰ ਦੇ ਕਿਸਾਨ ਕੁਲਦੀਪ ਸਿੰਘ ਖਾਲਸਾ ਖ਼ਿਲਾਫ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ।
ਅਮਰੀਕਾ ਸਥਿਤ ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਵਿੱਚ ਇੰਟਰਪੋਲ ਨੇ ਇੱਕ ਵਾਰ ਫਿਰ ਭਾਰਤ ਨੂੰ ਕਰਾਰਾ ਝਟਕਾ ਦਿੱਤਾ ਹੈ।
ਯੂਕਰੇਨ ਤੋਂ ਵਾਪਸ ਪਰਤੇ ਮੈਡੀਕਲ ਵਿਦਿਆਰਥੀਆਂ ਲਈ ਭਾਰਤ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੱਸ਼ਟ ਕੀਤਾ ਪੱਖ