ਪ੍ਰਧਾਨ ਮੰਤਰੀ ਮੋਦੀ ਨੂੰ ਲੱਗਾ ਜਨਤਾ ਦੇ ਵਿਰੋਧ ਦਾ ਸੇਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਭਾਰਤ ਨੇ ਇਹ ਫੈਸਲਾ ਘਰੇਲੂ ਬਾਜ਼ਾਰ ‘ਚ ਕਣਕ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਲਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਭਾਰਤ, ਗੁਆਂਢੀ ਦੇਸ਼ਾਂ ਅਤੇ ਹੋਰ ਲੋੜਵੰਦ ਦੇਸ਼ਾਂ