India

ਜਗਦੀਪ ਧਨਖੜ ਨੂੰ ਚੇਅਰਮੈਨ ਦੀ ਕੁਰਸੀ ਤੋਂ ਹਟਾਉਣ ਦੀ ਤਿਆਰੀ! ਵਿਰੋਧੀ ਧਿਰ ਲਿਆਉਣਗੇ ਪ੍ਰਸਤਾਵ, 87 ਸਾਂਸਦਾਂ ਨੇ ਕੀਤੇ ਹਸਤਾਖ਼ਰ

ਬਿਉਰੋ ਰਿਪੋਰਟ: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੀ ਚੇਅਰਮੈਨ ਦੀ ਕੁਰਸੀ ਖ਼ਤਰੇ ਵਿੱਚ ਨਜ਼ਰ ਆ ਰਹੀ ਹੈ। ਅੱਜ 10 ਅਗਸਤ ਨੂੰ ਰਾਜ ਸਭਾ ਦੇ ਚੇਅਰਮੈਨ ਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਾਲੇ ਹੋਈ ਤਕਰਾਰ ਟਕਰਾਅ ਵਿੱਚ ਬਦਲ ਗਈ। ਸਥਿਤੀ ਇਸ ਹੱਦ ਤੱਕ ਪਹੁੰਚ ਗਈ ਕਿ ਵਿਰੋਧੀ ਪਾਰਟੀਆਂ ਨੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ

Read More
India

ਰਾਜ ਸਭਾ ’ਚ ਜ਼ਬਰਦਸਤ ਹੰਗਾਮਾ! ਜਯਾ ਬੱਚਨ ਤੇ ਸਪੀਕਰ ਧਨਖੜ ਆਪਸ ’ਚ ਭਿੜੇ, ਜਯਾ ਨੇ ਕੀਤੀ ਮੁਆਫ਼ੀ ਦੀ ਮੰਗ

ਨਵੀਂ ਦਿੱਲੀ: ਸੰਸਦ ਵਿੱਚ ਰਾਜ ਸਭਾ ਦੀ ਕਾਰਵਾਈ ਦੌਰਾਨ ਸਪਾ ਸੰਸਦ ਮੈਂਬਰ ਜਯਾ ਬੱਚਨ ਨੇ ਚੇਅਰਮੈਨ ਜਗਦੀਪ ਧਨਖੜ ਦੇ ਲਹਿਜੇ ’ਤੇ ਇਤਰਾਜ਼ ਜਤਾਇਆ। ਧਨਖੜ ਨੇ ਸਪਾ ਸੰਸਦ ਮੈਂਬਰ ਨੂੰ ‘ਜਯਾ ਅਮਿਤਾਭ ਬੱਚਨ’ ਕਹਿ ਕੇ ਸੰਬੋਧਨ ਕੀਤਾ ਸੀ, ਜਿਸ ’ਤੇ ਜਯਾ ਪਹਿਲਾਂ ਹੀ ਇਤਰਾਜ਼ ਜਤਾ ਚੁੱਕੀ ਸੀ। ਇਸ ’ਤੇ ਜਯਾ ਨੇ ਕਿਹਾ- “ਮੈਂ ਇਕ ਕਲਾਕਾਰ ਹਾਂ।

Read More
India Lok Sabha Election 2024

ਲੋਕ ਸਭਾ ਸਪੀਕਰ ਵੱਲੋਂ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੇ ਨਿਯਮਾਂ ’ਚ ਬਦਲਾਅ! ਹੁਣ ਸਹੁੰ ਚੁੱਕਣ ਬਾਅਦ ਨਹੀਂ ਲੱਗਣਗੇ ਨਾਅਰੇ

ਨਵੀਂ ਦਿੱਲੀ: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ (3 ਜੁਲਾਈ) ਨੂੰ ਲੋਕ ਸਭਾ ਵਿੱਚ ਸੰਸਦ ਮੈਂਬਰਾਂ ਦੀ ਸਹੁੰ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਨਵੇਂ ਨਿਯਮ ਮੁਤਾਬਕ ਹੁਣ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਤੋਂ ਬਾਅਦ ਕੋਈ ਵੀ ਨਾਅਰੇਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ। ਓਮ ਬਿਰਲਾ ਨੇ ‘ਸਪੀਕਰਜ਼ ਇੰਸਟ੍ਰਕਸ਼ਨ’ ਵਿੱਚ ‘ਇੰਸਸਟ੍ਰਕਸ਼ਨ-1’ ਵਿੱਚ ਇੱਕ ਨਵਾਂ ਸੈਕਸ਼ਨ ਜੋੜਿਆ

Read More
India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਨਾਲ ਮਿਲੀ ਪੈਰੋਲ! ਪੰਜਾਬ ਆਉਣ ਦੀ ਨਹੀਂ ਮਿਲੀ ਮਨਜ਼ੂਰੀ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ

Read More
India

ਇੱਕ ਵਾਰ ਫਿਰ ਸੰਸਦ ਭਵਨ ਦੀ ਸੁਰੱਖਿਆ ਨੂੰ ਸੰਨ੍ਹ ਲਾਉਣ ਦੀ ਕੋਸ਼ਿਸ਼, ਤਿੰਨ ਗ੍ਰਿਫ਼ਤਾਰ

ਭਾਰਤ ਦੀ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਹੈ। ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਫਰਜ਼ੀ ਆਧਾਰ ਕਾਰਡ ਬਣਾ ਕੇ ਸੰਸਦ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਤਿੰਨ ਮਜ਼ਦੂਰ ਗ੍ਰਿਫ਼ਤਾਰ ਕੀਤੇ ਹਨ। CISF ਨੇ ਦੱਸਿਆ ਕਿ ਤਿੰਨੋਂ ਗੇਟ ਨੰਬਰ 3 ਤੋਂ ਸੰਸਦ ਭਵਨ ਵਿੱਚ

Read More