ਡਾਲਰ ਦੇ ਮੁਕਾਬਲੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚਿਆ ਰੁਪਿਆ, ਕਾਂਗਰਸ ਨੇ PM ਮੋਦੀ ਨੂੰ ਲਿਆ ਕਰੜੇ ਹੱਥੀਂ
ਦਿੱਲੀ : ਰੁਪਿਆ ਕਿਉਂ ਡਿੱਗ ਰਿਹਾ ਹੈ? ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 86.70 ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ। ਡਾਲਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਹੁਣ ਬਾਜ਼ਾਰ ਦੀ ਸਥਿਤੀ ਨੂੰ ਦੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ ਡਾਲਰ ਦੇ ਮੁਕਾਬਲੇ ਰੁਪਿਆ ਹੋਰ ਕਮਜ਼ੋਰ ਹੋ ਸਕਦਾ ਹੈ। ਰੁਪਏ ਦੀ ਗਿਰਾਵਟ ਦੇ ਵਿਚਕਾਰ, ਕਾਂਗਰਸ